View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੈਨੇਡਾ ਨੇ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ ਨੂੰ ਅਪਡੇਟ ਕੀਤਾ ਹੈ। ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਹ ਸਿਰਫ਼ ਉਦੋਂ ਹੀ ਹੋਵੇਗਾ ਜੇਕਰ ਕੋਈ ਵਿਦਿਆਰਥੀ ਜਾਂ ਯਾਤਰੀ ਦੇਸ਼ ਵਿੱਚ ਦਾਖਲ ਹੋਣ ਲਈ ਕਿਸੇ ਵੀ ਸ਼ਰਤਾਂ ਨੂੰ ਪੂਰਾ ਨਹੀਂ ਕਰਦਾ ਹੈ।

ਇਮੀਗ੍ਰੇਸ਼ਨ ਅਧਿਕਾਰੀ ਹੁਣ ਹਵਾਈ ਅੱਡਿਆਂ ਉਤੇ ਵੀ ਕੈਨੇਡਾ ਲਈ ਸਟੱਡੀ ਅਤੇ ਵਰਕ ਪਰਮਿਟ ਰੱਦ ਕੀਤੇ ਜਾ ਸਕਦੇ ਹਨ। ਇਹ ਨਵੇਂ ਨਿਯਮ, ਜੋ ਜੂਨ 2024 ਵਿੱਚ ਪੇਸ਼ ਕੀਤੇ ਗਏ ਸਨ, ਇਸ ਸਾਲ ਫਰਵਰੀ ਤੋਂ ਅਮਲ ਵਿਚ ਆ ਗਏ ਹਨ। ਮਾਹਿਰਾਂ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀ ਹੁਣ ਵੀਜ਼ਾ ਜਾਂ ਪਰਮਿਟ ਜਾਰੀ ਹੋਣ ਤੋਂ ਬਾਅਦ ਵੀ ਇਸ ਨੂੰ ਰੱਦ ਕਰ ਸਕਦੇ ਹਨ। ਇਹ ਕਾਰਵਾਈ ਜਹਾਜ਼ ਉਤੇ ਚੜ੍ਹਨ ਤੋਂ ਪਹਿਲਾਂ, ਪੋਰਟ ਆਫ਼ ਐਂਟਰੀ ਜਾਂ ਕੈਨੇਡਾ ਵਿੱਚ ਰਹਿਣ ਦੀ ਮਿਆਦ ਦੌਰਾਨ ਵੀ ਹੋ ਸਕਦੀ ਹੈ।

ਇਸ ਤੋਂ ਇਲਾਵਾ ਉਸ ਦਾ ਆਪਣੇ ਪਰਮਿਟ ਦੁਆਰਾ ਨਿਰਧਾਰਿਤ ਸੀਮਾਵਾਂ ਦੇ ਅੰਦਰ ਹੀ ਕੰਮ ਕਰਨਾ ਵੀ ਜ਼ਰੂਰੀ ਹੈ। ਜੇ ਕੋਈ ਵਿਦਿਆਰਥੀ ਅਧਿਕਾਰਤ ਮਨਜ਼ੂਰੀ ਤੋਂ ਬਿਨਾਂ ਕਲਾਸਾਂ ਵਿਚ ਜਾਣਾ ਬੰਦ ਕਰ ਦਿੰਦਾ ਹੈ ਜਾਂ ਨਿਰਧਾਰਿਤ ਸਮੇਂ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਦਾ ਸਟੱਡੀ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਇੰਸਟੀਚਿਊਟ ਆਪਣੀ ਮਾਨਤਾ ਗੁਆ ਦਿੰਦਾ ਹੈ ਤਾਂ ਵਿਦਿਆਰਥੀ ਨੂੰ ਆਪਣਾ ਸਟੇਟਸ ਬਰਕਰਾਰ ਰੱਖਣ ਲਈ ਸਮੇਂ ਸਿਰ ਕਿਸੇ ਹੋਰ ਯੋਗ ਸੰਸਥਾ ਵਿੱਚ ਟਰਾਂਸਫਰ ਕਰਨਾ ਲਾਜ਼ਮੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ