View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਵੋਟਿੰਗ ਮੰਗਲਵਾਰ ਨੂੰ ਜਾਰੀ ਹੈ। ਦੱਸ ਦਈਏ ਕਿ 192,838 ਵੋਟਰ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗੀ, ਜਿਸ ਵਿੱਚ 222 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।11 ਵਜੇ ਤੱਕ 23.25 % ਵੋਟਿੰਗ ਹੋਈ ਹੈ।

ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਇਸ ਸਰਹੱਦੀ ਪੱਟੀ ਵਾਲੇ ਹਲਕੇ ਵਿੱਚ ਸੁਰੱਖਿਆ ਇੱਕ ਵੱਡੀ ਚੁਣੌਤੀ ਹੈ, ਇਸ ਲਈ ਕਮਿਸ਼ਨ ਨੇ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਹਨ। ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਲਈ 46 ਮਾਈਕ੍ਰੋ-ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।

3 ਪਾਰਟੀ ਉਮੀਦਵਾਰਾਂ ਨੇ ਪਾਈਆਂ ਵੋਟਾਂ

ਇਸ ਦੌਰਾਨ, ਜਗਦੀਸ਼ ਸਿੰਘ ਆਪਣੀ ਵੋਟ ਪਾਉਣ ਲਈ ਫਿਲੀਪੀਨਜ਼ ਤੋਂ ਤਰਨਤਾਰਨ ਪਹੁੰਚੇ। ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਅਤੇ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸਿੱਧੂ ਨੇ ਵੀ ਆਪਣੇ ਪਰਿਵਾਰਾਂ ਨਾਲ ਵੋਟ ਪਾਈ।
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਰਤੀ ਜਨਤਾ ਪਾਰਟੀ ਦੇ ਹਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਅਤੇ ਕਾਂਗਰਸ ਦੇ ਕਰਨਬੀਰ ਸਿੰਘ ਵਿਚਕਾਰ ਹੈ।

ਦੱਸ ਦੇਈਏ ਕਿ ਇਹ ਸੀਟ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋਈ ਸੀ, ਜਿਨ੍ਹਾਂ ਨੇ 2022 ਦੀ ਚੋਣ ਜਿੱਤੀ ਸੀ। ਇਸ ਉਪ ਚੋਣ ਵਿੱਚ ਕੁੱਲ 15 ਉਮੀਦਵਾਰ ਚੋਣ ਲੜ ਰਹੇ ਹਨ। ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਉਮੀਦਵਾਰ ਖੜ੍ਹਾ ਕੀਤਾ ਹੈ।

=

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ