• ਮਸ਼ਹੂਰ ਰੈਪਰ ਬਾਦਸ਼ਾਹ ਗ੍ਰਿਫ਼ਤਾਰ ਨੂੰ ਕਰਨ ਦੇ ਹੁਕਮ ਜਾਰੀ, ਮਹਿਲਾ ਕਮਿਸ਼ਨ ਨੇ SP ਨੂੰ ਪਾਸਪੋਰਟ ਜ਼ਬਤ ਕਰਨ ਲਈ ਕਿਹਾ •
• ਆਪ੍ਰੇਸ਼ਨ ਪ੍ਰਹਾਰ: ਪੰਜਾਬੀ ਗਾਇਕਾ ਨਸ਼ੀਲੇ ਪਦਾਰਥ ਸਮੇਤ ਕਾਬੂ, ਹੁਣ ਡਰੋਨ ਰਾਹੀਂ ਗੈਂਗਸਟਰਾਂ ‘ਤੇ ਰੱਖੀ ਜਾ ਰਹੀ ਨਜ਼ਰ •
• Bomb Threat:ਪੰਜਾਬ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, E-mail ‘ਚ ਲਿਖਿਆ-1 ਵਜੇ ਤਕ ਹੋ ਸਕਦੈ BLAST •
📰 ਇੱਥੇ ਖ਼ਬਰਾਂ ਖੋਜੋ...
Search Based Ads
ਖਬਰਿਸਤਾਨ ਨੈੱਟਵਰਕ
ਸਟੋਰੀਜ਼ ਦੇਖੋ
Follow Us:
• Punjab,Viral,ਮਾਝਾ
|
|
|
tarntaran
ਹਾਈਕੋਰਟ ਵਲੋਂ ਰਾਜਾ ਵੜਿੰਗ ਦੀ ਪਟੀਸ਼ਨ ‘ਤੇ NOTICE ਜਾਰੀ, SC ਕਮਿਸ਼ਨ ਨੂੰ ਦਖਲ ਦੇਣ ਤੋਂ ਰੋਕਿਆ
ਖਬਰਿਸਤਾਨ ਨੈੱਟਵਰਕ– ਤਰਨਤਾਰਨ ਵਿਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਟਿੱਪਣੀ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ।
ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਹਾਈ ਕੋਰਟ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਤਰਨਤਾਰਨ ਵਿਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ।
ਪਟੀਸ਼ਨ ਵਿਚ ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਜੋ ਕਿਹਾ ਸੀ, ਉਸ ਦੇ ਸੰਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖੁਦਮੁਖਤਿਆਰੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ ਤਾਂ ਕਮਿਸ਼ਨ ਵਲੋਂ ਵੱਖਰੀ ਕਾਰਵਾਈ ਕਰਨਾ ਗਲਤ ਹੈ।
ਰਾਜਾ ਵੜਿੰਗ ਨੇ ਕਮਿਸ਼ਨ ਚੇਅਰਮੈਨ ‘ਤੇ ਸਿਆਸੀ ਰੰਜਿਸ਼ ਕਾਰਨ ਕਾਰਵਾਈ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕਮਿਸ਼ਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਲਗਾਤਾਰ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ।
ਵਿਆਜ ਆਧਾਰਿਤ ਵਿਗਿਆਪਨ
|
|
ਇਸ ਖ਼ਬਰ ਨੂੰ ਇੱਥੇ ਪੜ੍ਹੋ:
|
ਜ਼ਰੂਰ ਪੜ੍ਹੋ
ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :
Kam Di Gal,Ki Chalda,Public Interest,Punjab,Sports,Viral,ਦੋਆਬਾ
|
|
|
jalandhar
ਜਲੰਧਰ ਦੇ Black Ball Billiards Cafe ‘ਚ ਕਰਵਾਇਆ ਜਾ ਰਿਹੈ 6 ਰੈੱਡ ਆਲ ਇੰਡੀਆ ਓਪਨ ਸਨੂਕਰ ਟੂਰਨਾਮੈਂਟ
ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 13 ਜੂਨ 2026 )
ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫
|
|
Crime,LIVE NEWS,Punjab,Viral,ਦੋਆਬਾ
|
|
|
jalandhar
ਜਲੰਧਰ ਦੇ BMS ਫੈਸ਼ਨ ਸ਼ੋਅਰੂਮ ‘ਤੇ ਚੱਲੀਆਂ ਗੋ.ਲੀ/ਆਂ! ਬਾਈਕ ‘ਤੇ ਆਏ ਹਮਲਾਵਰ, ਘਟਨਾ CCTV ‘ਚ ਕੈਦ
ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ
|
|
Canada,Public Interest
|
|
|
ਕੈਨੇਡਾ ‘ਚ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਨਹੀਂ ਮਿਲੀ ENTRY, ਹਵਾਈ ਅੱਡੇ ਤੋਂ ਆਉਣਾ ਪਿਆ ਵਾਪਸ
ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 12 ਜੂਨ 2026 )
ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪
|
|
Punjab
|
|
|
jalandhar
ਜਲੰਧਰ ‘ਚ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ, ਦੀਪਕ ਬਾਲੀ ਦਾ ਸੰਗਤਾਂ ਨੂੰ ਖੁੱਲ੍ਹਾ ਸੱਦਾ
ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ
|
|
Punjab,Viral
|
|
|
ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ ਨੇ ਸ੍ਰੀ ਹੇਮਕੁੰਡ ਸਾਹਿਬ ਵਿਖੇ CM ਮਾਨ ਲਈ ਕਰਵਾਈ ਅਰਦਾਸ
ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ
|
|
Ki Chalda,LIVE NEWS,ਮਾਝਾ
|
|
|
Chandigarh
14 ਸਾਲਾਂ ਬਾਅਦ ਸ਼ਹੀਦੀ ਸਮਾਗਮਾਂ ‘ਚ ਸ਼ਾਮਲ ਹੋਣ ਲਈ 541 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ
ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 10 ਜੂਨ 2026 )
ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 09 ਜੂਨ 2026 )
ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) ਸਲੋਕੁ ਮਃ ੩ ॥
|
|
ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ
ਖੋਜ-ਅਧਾਰਿਤ ਵਿਗਿਆਪਨ
ਸ਼ੇਅਰ ਬਾਜ਼ਾਰ
ਮੌਸਮ
ਅੱਜ ਦਾ ਰਾਸ਼ੀਫਲ
Aries | मेष
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।
August 15, 2025
ਖਬਰਿਸਤਾਨ ਨੈੱਟਵਰਕ