View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੋਗਾ ਦੀ Suspended ADC-ਕਮ-ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਹਿਮ ਕਾਰਵਾਈ ਕੀਤੀ ਹੈ। ਚਾਰੂਮਿਤਾ ਵਿਰੁੱਧ ਦੇਰ ਰਾਤ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਇਹ ਕੇਸ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ।

6 ਨਵੰਬਰ ਨੂੰ ਕੀਤਾ ਸੀ ਮੁਅੱਤਲ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 6 ਨਵੰਬਰ ਨੂੰ ਹੀ ਚਾਰੂਮਿਤਾ ਨੂੰ ਉਸ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਅਧਿਕਾਰੀ ਦੀ ਮੁਅੱਤਲੀ ਦੀ ਮਿਆਦ ਦੌਰਾਨ, ਚਾਰੂਮਿਤਾ ਦਾ ਮੁੱਖ ਦਫ਼ਤਰ ਚੰਡੀਗੜ੍ਹ ਤੈਅ ਕੀਤਾ ਗਿਆ ਹੈ। ਉਹ ਸਬੰਧਤ ਅਥਾਰਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਆਪਣਾ ਮੁੱਖ ਦਫ਼ਤਰ ਛੱਡ ਕੇ ਨਹੀਂ ਜਾ ਸਕੇਗੀ।

ਕੀ ਹੈ ਪੂਰਾ ਮਾਮਲਾ

ਵਿਜੀਲੈਂਸ ਜਾਂਚ ਅਨੁਸਾਰ ਇਹ ਮਾਮਲਾ ਧਰਮਕੋਟ ਤੋਂ ਬਹਾਦਰਵਾਲਾ ਤੱਕ ਕੌਮੀ ਸ਼ਾਹਰਾਹ ਦੇ ਨਿਰਮਾਣ ਲਈ ਜ਼ਮੀਨ ਐਕੁਆਇਰ ਕਰਨ ਨਾਲ ਜੁੜਿਆ ਹੋਇਆ ਹੈ। ਸੂਤਰਾਂ ਅਨੁਸਾਰ ਇਸ ਪ੍ਰਕਿਰਿਆ ਦੌਰਾਨ 3.7 ਕਰੋੜ ਰੁਪਏ ਦੇ ਮੁਆਵਜ਼ੇ ਦੀ ਅਦਾਇਗੀ ਵਿੱਚ ਵੱਡੀਆਂ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕੀਤੀ ਅਤੇ ਪੀਸੀਐਸ ਅਧਿਕਾਰੀ ਚਾਰੂਮਿਤਾ ਖਿਲਾਫ਼ ਚਾਰਜਸ਼ੀਟ ਤਿਆਰ ਕੀਤੀ ਸੀ। ਹੁਣ ਵਿਸਤ੍ਰਿਤ ਜਾਂਚ ਮੁਕੰਮਲ ਹੋਣ ਤੋਂ ਬਾਅਦ, ਚਾਰੂਮਿਤਾ ਵਿਰੁੱਧ ਅਧਿਕਾਰਤ ਤੌਰ ‘ਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਸਰਪੰਚ ਦਾ ਗੋਲੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਯੂਟਿਊਬਰ ਨੈਂਸੀ ਗਰੇਵਾਲ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਚਚਰਾੜੀ ਓਵਰਬ੍ਰਿਜ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ

|

|

|

ਖ਼ਬਰਿਸਤਾਨ ਨੈੱਟਵਰਕ: ਅਸਾਮ ਦੇ ਕਾਰਬੀ ਆਂਗਲੋਂਗ ਇਲਾਕੇ ਵਿੱਚ ਸਿਖਲਾਈ ਦੌਰਾਨ

|

|

|

ਸ਼ੁੱਕਰਵਾਰ, ੨੩ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ