View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਗਾਇਕ ਦੇ ਨਵੇਂ ਗਾਣੇ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋ ਚੁੱਕਾ ਹੈ। ਉਨ੍ਹਾਂ ਦਾ ਨਵਾਂ ਗੀਤ ਜਲਦ ਹੀ ਆਵੇਗਾ। ਗੀਤ ਦੀ ਸ਼ੂਟਿੰਗ ਪੂਰੀ ਕੀਤੀ ਹੋ ਚੁੱਕੀ ਹੈ। ਇਸ ਟਰੈਕ ਦਾ ਨਾਂ ‘ਬਰੋਟਾ’ ਰੱਖਿਆ ਗਿਆ।

ਇਹ ਖ਼ਬਰ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਬਹੁਤ ਖੁਸ਼ਖਬਰੀ ਹੈ ਜੋ ਉਨ੍ਹਾਂ ਦੀ ਮਿਊਜ਼ਿਕ ਲੈਗਸੀ ਨੂੰ ਜਿਊਂਦਾ ਦੇਖਣ ਦੀ ਉਮੀਦ ਕਰ ਰਹੇ ਸਨ। ਇਸ ਪੋਸਟਰ ਵਿੱਚ ਇੱਕ ਬਰਗਦ ਦਾ ਦਰਖ਼ਤ ਦਿਖਾਇਆ ਗਿਆ ਹੈ ਜਿਸ ਦੀਆਂ ਟਹਨੀਆਂ ‘ਤੇ ਬੰਦੂਕਾਂ ਲਟਕੀ ਹੋਈਆਂ ਹਨ।

ਮੂਸੇਵਾਲਾ ਦੇ ਪਿਤਾ, ਬਲਕੌਰ ਸਿੰਘ ਅਨੁਸਾਰ ਇਹ ਗੀਤ 30 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਰਿਲੀਜ਼ ਹੋ ਜਾਵੇਗਾ। ਸ਼ੂਟਿੰਗ ਪੂਰੀ ਹੋ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਗੀਤ ਦੀ ਰਿਲੀਜ਼ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ। ਪਰਿਵਾਰ ਇੱਕ ਵਿਸ਼ੇਸ਼ ਹੋਲੋਗ੍ਰਾਮ ਪ੍ਰਦਰਸ਼ਨ ਦੀ ਵੀ ਯੋਜਨਾ ਬਣਾ ਰਿਹਾ ਹੈ, ਜਿਸ ਨਾਲ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੀ ਸਟੇਜ ‘ਤੇ ਮੌਜੂਦਗੀ ਦਾ ਇੱਕ ਵਿਲੱਖਣ ਅਨੁਭਵ ਮਿਲੇਗਾ।

ਇਹ ਹੋਲੋਗ੍ਰਾਮ ਸ਼ੋਅ ਇਟਲੀ ਦੀ ਟੀਮ ਦੁਆਰਾ ਤਿਆਰ ਕੀਤਾ ਜਾ ਰਿਹਾ ਹੈ। ਪਿਛਲੇ ਹਫ਼ਤੇ, ਬਲਕੌਰ ਸਿੰਘ ਖੁਦ ਤਿਆਰੀਆਂ ਦੀ ਨਿਗਰਾਨੀ ਕਰਨ ਲਈ ਇਟਲੀ ਗਏ ਸਨ। ਟੂਰ ਦਾ ਇੱਕ 3-ਡੀ ਹੋਲੋਗ੍ਰਾਮ ਸ਼ੋਅ ਜਨਵਰੀ ਵਿੱਚ ਰਿਲੀਜ਼ ਕੀਤਾ ਜਾਵੇਗਾ। ਇਸ ਤਰ੍ਹਾਂ ਸਭ ਪ੍ਰਸ਼ੰਸਕ ਵਰਚੂਅਲ ਤੌਰ ਤੇ ਮੂਸੇਵਾਲਾ ਨੂੰ ਲਾਈਵ ਲਈ ਦੇਖ ਸਕਣਗੇ। ਇਸਦਾ ਨਾਮ ਸਾਈਨ ਟੂ ਗੌਡ ਰੱਖਿਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ