No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਅਤੇ ਅਹਿਮ ਐਲਾਨ ਕੀਤੇ। ਦੱਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮ ਜੋ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਅੱਜ ਆਖਰੀ ਦਿਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ਉਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ।

ਹੋਰ ਅਹਿਮ ਐਲਾਨ, ਮੁਫਤ ਈ-ਰਿਕਸ਼ਾ ਤੇ ਮਿੰਨੀ ਬੱਸਾਂ

ਇਸ ਦੌਰਾਨ ਮਾਨ ਨੇ ਕਿਹਾ ਕਿ ਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੁਫ਼ਤ ਮਿੰਨੀ ਬੱਸਾਂ ਅਤੇ ਈ-ਰਿਕਸ਼ਾ ਸੰਗਤਾਂ ਲਈ ਚਲਾਏ ਜਾਣਗੇ ਜੋ ਕਿ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣਗੇ। ਇਨ੍ਹਾਂ ਵਿਚ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਇਹ ਸਹੂਲਤ ਸੰਗਤਾਂ ਨੂੰ ਮੁਹੱਈਆ ਕਰਵਾਈ ਜਾਵੇਗੀ।

ਵਿਸ਼ਵ ਪੱਧਰੀ ਯੂਨੀਵਰਸਿਟੀ ਕੀਤੀ ਜਾਵੇਗੀ ਸਥਾਪਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸਟੇਡੀਅਮ ਵੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਸਮਾਗਮ ਸਥਾਨ ‘ਤੇ ਮੌਜੂਦ ਹਨ, ਕਦੇ ਤੰਬੂ ਵਿੱਚ, ਕਦੇ ਗੁਰਦੁਆਰਾ ਸਾਹਿਬ ਵਿੱਚ ਅਤੇ ਲਗਾਤਾਰ ਸੰਗਤ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਨਾ ਸਿਰਫ਼ ਪੰਜਾਬ ਤੋਂ ਸਗੋਂ ਦੂਜੇ ਰਾਜਾਂ ਤੋਂ ਵੀ ਪਹੁੰਚੀ ਹੈ।

ਸ੍ਰੀ ਆਨੰਦਪੁਰ ਸਾਹਿਬ ਵਿੱਚ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ: ਇੱਕ ਹੋਰ ਵੱਡੇ ਐਲਾਨ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਨਵੀਂ ਵਿਰਾਸਤੀ ਗਲੀ ਵਿਕਸਤ ਕੀਤੀ ਜਾਵੇਗੀ। ਇਸ ਦਾ ਉਦੇਸ਼ ਇਸ ਪਵਿੱਤਰ ਸ਼ਹਿਰ ਦੀ ਵਿਰਾਸਤ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਹੈ ਤਾਂ ਜੋ ਇੱਕ ਆਕਰਸ਼ਕ ਅਤੇ ਸੁਵਿਧਾਜਨਕ ਅਨੁਭਵ ਬਣਾਇਆ ਜਾ ਸਕੇ। ਇਹ ਪ੍ਰੋਜੈਕਟ ਸ਼ਹਿਰ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ।ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਇਹ ਐਲਾਨ ਸਿਰਫ ਕਾਗਜ਼ੀ ਹੀ ਨਹੀਂ ਹੋਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ