View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ 13 ਸਾਲਾ ਲੜਕੀ ਦੇ ਕਤਲ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਬਾਰੇ ਨਵੇਂ ਸਵਾਲ ਉੱਠੇ ਹਨ। ਭਾਵੇਂ ਪੁਲਿਸ ਨੇ ਦੋਸ਼ੀ ਏਐਸਆਈ ਮੰਗਤ ਰਾਮ ਨੂੰ ਬਰਖਾਸਤ ਕਰ ਦਿੱਤਾ ਹੈ ਅਤੇ ਦੋ ਪੀਸੀਆਰ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਪਰ ਪਰਿਵਾਰ ਅਜੇ ਵੀ ਕਾਰਵਾਈ ਨੂੰ ਅਧੂਰਾ ਦੱਸਦਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਦੋਸ਼ੀ ਦੇ ਘਰੋਂ ਲਾਸ਼ ਬਰਾਮਦ ਹੋਈ ਤਾਂ ਚਾਰ ਪੁਲਿਸ ਅਧਿਕਾਰੀਆਂ ਨੇ ਲਾਪਰਵਾਹੀ ਵਰਤੀ ਸੀ ਪਰ ਸਿਰਫ਼ ਤਿੰਨਾਂ ਵਿਰੁੱਧ ਕਾਰਵਾਈ ਕੀਤੀ ਗਈ। ਇੱਕ ਪੁਲਿਸ ਅਧਿਕਾਰੀ ਵਿਰੁੱਧ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।

ਏਸੀਪੀ ਅਤੇ ਐਸਐਚਓ ਉਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼

ਪੀੜਤਾ ਦੀ ਮਾਂ ਨੇ ਹੁਣ ਸੀਨੀਅਰ ਪੁਲਸ ਅਧਿਕਾਰੀਆਂ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਆਪਣੀ ਸ਼ਿਕਾਇਤ ਵਿੱਚ ਉਸ ਨੇ ਏਸੀਪੀ (ਡੀਐਸਪੀ) ਗਗਨਦੀਪ ਸਿੰਘ ਅਤੇ ਰਾਮਾ ਮੰਡੀ ਥਾਣੇ ਦੇ ਐਸਐਚਓ ਮਨਜਿੰਦਰ ਸਿੰਘ ਉੱਤੇ ਡਰਾਉਣ-ਧਮਕਾਉਣ ਅਤੇ ਗਾਲੀ-ਗਲੋਚ ਕਰਨ ਦਾ ਦੋਸ਼ ਲਗਾਇਆ ਹੈ। ਦੋਵਾਂ ਅਧਿਕਾਰੀਆਂ ਨੇ ਧਮਕੀ ਦਿੱਤੀ ਸੀ ਕਿ ਜੇਕਰ ਏਐਸਆਈ ਮੰਗਤ ਰਾਮ ਤੇ ਉਸਦੀ ਟੀਮ ਵਿਰੁੱਧ ਕੋਈ ਕਾਰਵਾਈ ਕੀਤੀ ਗਈ ਤਾਂ ਪਰਿਵਾਰ ਦੇ ਇੱਕ ਸਰਕਾਰੀ ਨੌਕਰੀ ਵਾਲੇ ਮੈਂਬਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

ਪੀੜਤਾ ਦੀ ਮਾਂ ਨੇ ਇਹ ਵੀ ਕਿਹਾ ਕਿ ਦੋਵੇਂ ਅਧਿਕਾਰੀ ਉਸ ਦੀ ਧੀ ਦੀ ਮੌਤ ਦਾ ਮਜ਼ਾਕ ਉਡਾਉਂਦੇ ਰਹੇ ਅਤੇ ਉਹ ਅਜੇ ਵੀ ਉਨ੍ਹਾਂ ਤੋਂ ਖ਼ਤਰਾ ਮਹਿਸੂਸ ਕਰਦੀ ਹੈ।

ਹੱਸਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਵੀਡੀਓ ਵੀ ਵਾਇਰਲ ਹੋਈ

ਘਟਨਾ ਸਮੇਂ ਪੁਲਿਸ ਮੁਲਾਜ਼ਮਾਂ ਦੀ ਹੱਸਦੇ ਹੋਏ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਔਰਤਾਂ ਪੁਲਿਸ ਕਾਰਵਾਈ ਦਾ ਵਿਰੋਧ ਕਰ ਰਹੀਆਂ ਸਨ, ਜਦੋਂ ਕਿ ਕੁਝ ਅਧਿਕਾਰੀ ਗੰਭੀਰ ਹਾਲਾਤਾਂ ਵਿੱਚ ਵੀ ਹੱਸਦੇ ਦਿਖਾਈ ਦੇ ਰਹੇ ਸਨ।

ਸੀਪੀ, ਰਾਜਪਾਲ ਅਤੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਗਈ

ਪੀੜਤਾ ਦੀ ਮਾਂ ਨੇ ਇਹ ਸ਼ਿਕਾਇਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਸੌਂਪੀ, ਜਿਸਦੀ ਪੁਸ਼ਟੀ ਖੁਦ ਸੀਪੀ ਨੇ ਕੀਤੀ। ਸ਼ਿਕਾਇਤ ਦੀ ਇੱਕ ਕਾਪੀ ਰਾਜਪਾਲ ਅਤੇ ਡੀਜੀਪੀ ਨੂੰ ਵੀ ਭੇਜੀ ਗਈ ਹੈ। ਸੀਪੀ ਧਨਪ੍ਰੀਤ ਕੌਰ ਨੇ ਏਡੀਸੀਪੀ ਸਿਟੀ-2 ਹਰਿੰਦਰ ਸਿੰਘ ਗਿੱਲ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਹੈ।

ਮਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਰਿਵਾਰ ਨੂੰ ਲਗਾਤਾਰ ਡਰਾਇਆ ਜਾ ਰਿਹਾ ਹੈ। ਉਸ ਨੂੰ ਡਰ ਹੈ ਕਿ ਸਬੰਧਤ ਅਧਿਕਾਰੀਆਂ ਦੇ ਮੌਜੂਦ ਹੋਣ ਦੌਰਾਨ ਕੇਸ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ। ਪਰਿਵਾਰ ਨੇ ਸਾਰੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਸੁਰੱਖਿਆ ਦੀ ਮੰਗ ਕੀਤੀ ਹੈ।

ਅਧਿਕਾਰੀਆਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ

ਏਸੀਪੀ ਗਗਨਦੀਪ ਸਿੰਘ ਨੇ ਕਿਹਾ ਕਿ ਉਹ ਪਰਿਵਾਰ ਨਾਲ ਪੂਰੀ ਤਰ੍ਹਾਂ ਹਮਦਰਦੀ ਰੱਖਦੇ ਹਨ ਅਤੇ+ ਕੋਈ ਧਮਕੀ ਨਹੀਂ ਦਿੱਤੀ। ਐਸਐਚਓ ਮਨਜਿੰਦਰ ਸਿੰਘ ਨੇ ਵੀ ਕਿਹਾ ਕਿ ਉਸ ਨੇ ਸਿਰਫ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਹੈ। ਪੁਲਿਸ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਪੂਰੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਹੁਣ ਬਿਜਲੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਹਿਲਾ ਰਾਖਵੇਂਕਰਨ ਨੂੰ ਲੈ ਕੇ ਸਿਆਸੀ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਨੇ ਸ਼ਹਿਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (AAP) ਦੇ ਮੰਤਰੀ ‘ਤੇ ਦੋਸ਼

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ