View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵਲੋਂ ਕੀਤੀ ਗਈ ਹੜਤਾਲ ਤੇ ਧਰਨੇ ਨੂੰ ਜਿਥੇ ਸਰਕਾਰ ਨੇ ਗੈਰ-ਕਾਨੂੰਨ ਦੱਸਦਿਆਂ ਕੱਚੇ ਮੁਲਾਜ਼ਮਾਂ ਉਤੇ ਐਕਸ਼ਨ ਲਿਆ ਗਿਆ ਉਥੇ ਹੀ ਜਲੰਧਰ ਦੇ ਡਿੱਪੂ1 ਦੇ ਪ੍ਰਧਾਨ ਬ੍ਰਿਕਰਮਜੀਤ ਨੂੰ ਵੀ ਬਰਖਾਸ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਹੜਤਾਲੀ ਰੋਡਵੇਜ਼ ਕਾਮਿਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਤੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਕਿ ਕਿਸੇ ਦੇ ਚੁੱਲ੍ਹੇ ਦੀ ਅੱਗ ਬੁੱਝੇ, ਅਸੀਂ ਸਾਰੇ ਮਸਲੇ ਬੈਠ ਕੇ ਹੱਲ ਕਰਾਂਗੇ।

ਪੁਰਾਣੀਆਂ ਸਰਕਾਰਾਂ ਦੀ ਨਾਲਾਇਕੀ

ਮਾਨ ਨੇ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ। ਪੁਰਾਣੀਆਂ ਸਰਕਾਰਾਂ ਨੇ ਜੋ ਕੀਤਾ, ਉਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ’ਤੇ ਵੀ ਸਵਾਲ ਚੁੱਕੇ ਹਨ ਤੇ ਕਿਹਾ ਕਿ ਮੈਂ ਬਾਸਕਟਬਾਲ ਖਿਡਾਰੀ ਦੀ ਮੌਤ ’ਤੇ ਅਫ਼ਸੋਸ ਕਰਨ ਗਿਆ ਸੀ ਤੇ ਕੀ ਅਫ਼ਸੋਸ ਕਰਨਾ ਕੋਈ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਦੇ ਢਾਂਚੇ ’ਤੇ ਸਵਾਲ ਚੁੱਕੇ ਸਨ ਤੇ ਇਹ ਕੋਈ ਪਹਿਲੀ ਅਜਿਹੀ ਘਟਨਾ ਨਹੀਂ ਵਾਪਰੀ। ਉਨ੍ਹਾਂ ਹੜ੍ਹ ਰਾਹਤ ਫ਼ੰਡ ਨੂੰ ਲੈ ਕੇ ਵੀ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ ਤੇ ਕਿਹਾ ਕਿ ਕੇਂਦਰ ਵਲੋਂ ਪੀੜਤਾਂ ਲਈ ਕੋਈ ਪੈਸਾ ਨਹੀਂ ਆਇਆ।

ਦੱਸ ਦੇਈਏ ਕਿ ਵਿਭਾਗ ਨੇ ਸਾਰੇ ਕਰਮਚਾਰੀਆਂ ਨੂੰ ਇੱਕ ਅਧਿਕਾਰਤ ਮੇਲ ਭੇਜ ਕੇ ਕਾਰਵਾਈ ਬਾਰੇ ਸੂਚਿਤ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨ ਤੋਂ ਹੀ ਮੁਲਾਜ਼ਮਾਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਰੱਦ ਕਰਨ ਲਈ ਪ੍ਰਦਰਸ਼ਨ ਕਰ ਰਹੇ ਸਨ।

ਮੇਲ ‘ਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ਗੈਰ-ਕਾਨੂੰਨੀ ਹੜਤਾਲ ਵਿੱਚ ਹਿੱਸਾ ਲੈ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਕਾਰਨ, ਵਿਭਾਗ ਨੇ ਉਨ੍ਹਾਂ ‘ਤੇ ਜੁਰਮਾਨਾ ਲਗਾਇਆ ਹੈ ਅਤੇ ਰੂਟ ‘ਤੇ ਬੱਸਾਂ ਨਾ ਚਲਾਉਣ ਲਈ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਹੜਤਾਲ ਕਾਰਨ ਆਮ ਲੋਕਾਂ ਦੀਆਂ ਆਵਾਜਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ, ਇਸ ਲਈ ਇਹ ਕਦਮ ਚੁੱਕਣਾ ਜ਼ਰੂਰੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ