View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਪਲ-ਪਲ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਅੱਜ ‘ਤੇ ਕੱਲ੍ਹ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਸੂਬੇ ਦੇ ਜਿਆਦਾਤਰ ਜਿਲ੍ਹਿਆਂ ਦਾ ਤਾਪਮਾਨ 30 ਡਿੱਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ।

ਫਰੀਦਕੋਟ ਸ਼ਿਮਲਾ ਤੋਂ ਠੰਡਾ

ਰਾਜ ਦਾ ਔਸਤ ਘੱਟੋ-ਘੱਟ ਤਾਪਮਾਨ 24 ਘੰਟਿਆਂ ਵਿੱਚ 0.2 ਡਿਗਰੀ ਘੱਟ ਗਿਆ ਹੈ। ਫਰੀਦਕੋਟ ਪੰਜਾਬ ਦਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ ਹੈ। ਇੱਥੇ ਤਾਪਮਾਨ 2.9 ਡਿਗਰੀ ਦਰਜ ਕੀਤਾ ਗਿਆ ਹੈ। ਇਹ ਇਲਾਕਾ ਸ਼ਿਮਲਾ ਨਾਲੋਂ ਠੰਢਾ ਹੋ ਗਿਆ ਹੈ। ਸ਼ਿਮਲਾ ਵਿੱਚ ਘੱਟੋ-ਘੱਟ ਤਾਪਮਾਨ 7.0 ਡਿਗਰੀ ਦਰਜ ਕੀਤਾ ਗਿਆ ਹੈ। ਉੱਤਰੀ ਪਾਕਿਸਤਾਨ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ । ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਬਦਲਾਅ ਆ ਸਕਦਾ ਹੈ।

ਅਗਲੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਸੂਬੇ ‘ਚ ਦੋ ਦਿਨਾਂ ਲਈ ਸਹਿਤ ਲਹਿਰ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਸੱਤ ਉਨ੍ਹਾਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ ਅਤੇ ਜਲੰਧਰ ਸ਼ਾਮਲ ਹਨ। ਉੱਥੇ ਹੀ ਅਗਲੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਤਿੰਨ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਵਾਨਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ