View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਗੁਜਰਾਤ ਦੇ ਭਾਵਨਗਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵੱਡੇ ਕੰਪਲੈਕਸ ਦੇ ਬੇਸਮੈਂਟ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕੰਪਲੈਕਸ ਵਿੱਚ ਚਾਰ ਹਸਪਤਾਲ ਅਤੇ ਕਈ ਦੁਕਾਨਾਂ ਹਨ।

ਬਿਲਡਿੰਗ ‘ਚ ਪਹਿਲੀ ਮੰਜ਼ਿਲ ਦੇ ਹਸਪਤਾਲ ਦੀ ਖਿੜਕੀ ਤੋੜ ਕੇ ਨਵਜੰਮੇ ਬੱਚਿਆਂ ਨੂੰ ਚਾਦਰਾਂ ਵਿੱਚ ਲਪੇਟ ਕੇ ਬਾਹਰ ਕੱਢਿਆ ਗਿਆ। ਹੋਰ ਮਰੀਜ਼ਾਂ ਨੂੰ ਵੀ ਸੁਰੱਖਿਅਤ ਥਾਵਾਂ ‘ਤੇ ਸ਼ਿਫਟ ਕੀਤਾ ਗਿਆ। ਫਾਇਰ ਅਫਸਰ ਨੇ ਦੱਸਿਆ ਕਿ ਹੁਣ ਤੱਕ 19 ਤੋਂ 20 ਲੋਕਾਂ ਨੂੰ ਬਚਾਇਆ ਗਿਆ ਹੈ। ਅੱਗ ਬੁਝਾਉਣ ਲਈ 5 ਫਾਇਰਫਾਈਟਰ ਅਤੇ 50 ਤੋਂ ਵੱਧ ਕਰਮਚਾਰੀ ਮੌਕੇ ‘ਤੇ ਮੌਜੂਦ ਸਨ। ਪ੍ਰਸ਼ਾਸਨ ਦੇ ਅਨੁਸਾਰ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ