View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਗੋਆ ਦੇ ਨਾਇਟ ਕਲੱਬ ‘ਚ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ ਹੈ। ਅਰਪੋਰਾ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਨਾਈਟ ਕਲੱਬ ਵਿੱਚ ਸਿਲੰਡਰ ਫਟਣ ਨਾਲ 25 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਚਾਰ ਸੈਲਾਨੀ ਅਤੇ 14 ਸਟਾਫ ਮੈਂਬਰ ਸ਼ਾਮਲ ਹਨ, ਜਦੋਂ ਕਿ ਸੱਤ ਹੋਰ ਅਣਪਛਾਤੇ ਹਨ।

ਪੁਲਿਸ ਦੇ ਅਨੁਸਾਰ, ਸਿਲੰਡਰ ਫਟਣ ਦਾ ਸਮਾਂ ਰਾਤ 12:00 ਵਜੇ ਦੇ ਕਰੀਬ ਹੋਇਆ। ਧਮਾਕਾ ਇੰਨਾ ਭਿਆਨਕ ਸੀ ਕਿ ਅੱਗ ਕੁਝ ਮਿੰਟਾਂ ਵਿੱਚ ਹੀ ਪੂਰੇ ਕਲੱਬ ਵਿੱਚ ਫੈਲ ਗਈ। ਫਾਇਰ ਬ੍ਰਿਗੇਡ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ।

ਡੀਜੀਪੀ ਨੇ ਕਿਹਾ, “ਅੱਗ ਸ਼ੁਰੂ ਵਿੱਚ ਗਰਾਊਂਡ ਫਲੋਰ ‘ਤੇ ਰਸੋਈ ਤੋਂ ਕਲੱਬ ਦੇ ਹੋਰ ਹਿੱਸਿਆਂ ਵਿੱਚ ਫੈਲ ਗਈ। ਇਸ ਲਈ, ਜ਼ਿਆਦਾਤਰ ਲਾਸ਼ਾਂ ਰਸੋਈ ਖੇਤਰ ਵਿੱਚ ਮਿਲੀਆਂ। ਦੋ ਲੋਕਾਂ ਦੀ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਪੌੜੀਆਂ ‘ਤੇ ਮੌਤ ਹੋ ਗਈ।”

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਮੁੱਖ ਮੰਤਰੀ ਪ੍ਰਮੋਦ ਸਾਵੰਤ ਅਤੇ ਸਥਾਨਕ ਵਿਧਾਇਕ ਮਾਈਕਲ ਲੋਬੋ ਮੌਕੇ ‘ਤੇ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਲੋਕਾਂ ਦੀ ਮੌਤ ਸੜਨ ਨਾਲ ਹੋਈ ਹੈ ਅਤੇ ਬਾਕੀ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਲੱਬ ਵਿੱਚ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ, ਅਤੇ ਇੱਕ ਫੋਰੈਂਸਿਕ (FSL) ਟੀਮ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਸੀਐਮ ਸਾਵੰਤ ਨੇ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ, “ਅੱਜ ਗੋਆ ਲਈ ਬਹੁਤ ਦੁਖਦਾਈ ਦਿਨ ਹੈ। ਅਰਪੋਰਾ ਵਿੱਚ ਲੱਗੀ ਭਿਆਨਕ ਅੱਗ ਵਿੱਚ 23 ਲੋਕਾਂ ਦੀ ਮੌਤ ਹੋ ਗਈ ਹੈ। ਮੈਂ ਬਹੁਤ ਦੁਖੀ ਹਾਂ ਅਤੇ ਇਸ ਮੁਸ਼ਕਲ ਸਮੇਂ ਦੌਰਾਨ ਸਾਰੇ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਸਥਿਤੀ ਦਾ ਜਾਇਜ਼ਾ ਲੈਣ ਲਈ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।”

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ