View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸੀਨੀਅਰ ਕਾਂਗਰਸ ਨੇਤਾ, ਸਾਬਕਾ ਕੇਂਦਰੀ ਗ੍ਰਹਿ ਮੰਤਰੀ ਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿਚ ਆਖਰੀ ਸਾਹ ਲਿਆ। ਉਹ 91 ਸਾਲ ਦੇ ਸਨ ਅਤੇ ਸਵੇਰੇ 6:30 ਵਜੇ ਦੇ ਕਰੀਬ ਲਾਤੂਰ ਸਥਿਤ ਆਪਣੇ ਘਰ ਵਿਚ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਲੰਬੇ ਸਮੇਂ ਤੋਂ ਸਨ ਬੀਮਾਰ

ਪਾਟਿਲ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਘਰ ਵਿਚ ਹੀ ਚੱਲ ਰਿਹਾ ਸੀ। ਉਨ੍ਹਾਂ ਦਾ ਪੂਰਾ ਨਾਮ ਸ਼ਿਵਰਾਜ ਪਾਟਿਲ ਚਕੁਰਕਰ ਸੀ। ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਅਤੇ ਵੱਖ-ਵੱਖ ਕੇਂਦਰੀ ਮੰਤਰੀਆਂ ਦੇ ਅਹੁਦੇ ਸੰਭਾਲੇ। ਸ਼ਿਵਰਾਜ ਪਾਟਿਲ ਨੇ ਆਪਣੇ ਰਾਜਨੀਤਕ ਜੀਵਨ ਵਿਚ ਕਈ ਵੱਕਾਰੀ ਅਹੁਦਿਆਂ ‘ਤੇ ਕੰਮ ਕੀਤਾ।

ਜੱਦੀ ਸ਼ਹਿਰ ਲਾਤੂਰ ਵਿਚ ਲਏ ਆਖਰੀ ਸਾਹ

ਮਹਾਰਾਸ਼ਟਰ ਦੇ ਰਹਿਣ ਵਾਲੇ ਉਨ੍ਹਾਂ ਨੇ ਮਰਾਠਵਾੜਾ ਦੇ ਲਾਤੂਰ ਤੋਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 1973 ਤੋਂ 1980 ਤੱਕ ਲਾਤੂਰ ਪੇਂਡੂ ਹਲਕੇ ਤੋਂ ਸੰਸਦ ਮੈਂਬਰ ਵਜੋਂ ਵੀ ਸੇਵਾ ਨਿਭਾਈ। 1980 ਤੋਂ ਬਾਅਦ ਉਨ੍ਹਾਂ ਨੇ ਲਾਤੂਰ ਲੋਕ ਸਭਾ ਸੀਟ ਜਿੱਤੀ ਅਤੇ ਸੰਸਦ ਵਿਚ ਪ੍ਰਵੇਸ਼ ਕੀਤਾ। ਉਨ੍ਹਾਂ ਨੇ ਇੰਦਰਾ ਤੇ ਰਾਜੀਵ ਗਾਂਧੀ ਦੀਆਂ ਸਰਕਾਰਾਂ ਸਮੇਂ ਰੱਖਿਆ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਉਹ 2010 ਤੋਂ 2015 ਤੱਕ ਪੰਜਾਬ ਦੇ ਰਾਜਪਾਲ ਵੀ ਰਹੇ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਸੇਵਾ ਨਿਭਾਈ। ਉਹ ਲਾਤੂਰ ਹਲਕੇ ਤੋਂ ਸੱਤ ਵਾਰ ਜਿੱਤੇ। ਪਾਟਿਲ 2004 ਤੋਂ 2008 ਤੱਕ ਦੇਸ਼ ਦੇ ਗ੍ਰਹਿ ਮੰਤਰੀ ਰਹੇ ਹਾਲਾਂਕਿ ਮੁੰਬਈ ਹਮਲਿਆਂ ਦੌਰਾਨ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਉਨ੍ਹਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਆਖੀਰ ਅੱਜ ਉਹ ਆਪਣੇ ਜੱਦੀ ਸ਼ਹਿਰ ਵਿਚ ਦੁਨੀਆ ਨੂੰ ਅਲਵਿਦਾ ਆਖ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੇ.ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਸਹਿਗਲ

|

|

|

ਸੋਮਵਾਰ, ੧੦ ਚੇਤ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੮੮) ਧਨਾਸਰੀ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ ਲੜਕੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੋਮਵਾਰ ਯਾਨੀ ਕਿ 23 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਾਡਲ ਟਾਊਨ ਸਥਿਤ ਤਾਰਾਮਾਊਂਟ ਹੋਟਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧ- ਫਿਲੌਰ ਹਾਈਵੇਅ ‘ਤੇ ਅੱਜ ਤੜਕਸਾਰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ