View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅਰਜਨਟੀਨਾ ਦੇ ਸਟਾਰ ਫੁੱਟਬਾਲਰ ਲਿਓਨਲ ਮੈਸੀ ਅੱਜ 14 ਸਾਲਾਂ ਬਾਅਦ ਭਾਰਤ ਪੁੱਜੇ। ਉਨ੍ਹਾਂ ਦੇ ਨਾਲ ਉਰੂਗਵੇ ਦੇ ਸਟਾਰ ਲੁਈਸ ਸੁਆਰੇਜ਼ ਅਤੇ ਅਰਜਨਟੀਨਾ ਦੇ ਮਿਡਫੀਲਡਰ ਰੋਡਰੀਗੋ ਡੀ ਪਾਲ ਵੀ ਹਨ। ਤਿੰਨੋਂ ਖਿਡਾਰੀ ਸਵੇਰੇ 2:30 ਵਜੇ ਕੋਲਕਾਤਾ ਹਵਾਈ ਅੱਡੇ ‘ਤੇ ਪਹੁੰਚੇ। ਮੈਸੀ ਸੰਯੁਕਤ ਰਾਸ਼ਟਰ ਬਾਲ ਫੰਡ (UNICEF) ਦੇ ਬ੍ਰਾਂਡ ਅੰਬੈਸਡਰ ਹਨ ਅਤੇ ਭਾਰਤ ਵਿਚ ‘‘ਗੋਟ ਇੰਡੀਆ’’ ਟੂਰ ਦਾ ਸੰਚਾਲਨ ਕਰ ਰਹੇ ਹਨ।

ਮੈਸੀ ਦਾ 3 ਦਿਨਾਂ ਦਾ ਦੌਰਾ

ਮੈਸੀ 15 ਦਸੰਬਰ ਤੱਕ ਤਿੰਨ ਦਿਨਾਂ ਵਿਚ ਚਾਰ ਸ਼ਹਿਰਾਂ ਦਾ ਦੌਰਾ ਕਰਨਗੇ, ਜਿਸ ਵਿਚ ਹੈਦਰਾਬਾਦ, ਮੁੰਬਈ ਅਤੇ ਨਵੀਂ ਦਿੱਲੀ ਸ਼ਾਮਲ ਹੈ। ਕੋਲਕਾਤਾ ਵਿਚ ਉਹ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨਾਲ ਮੁਲਾਕਾਤ ਕਰਨਗੇ। ਉਹ ਮੁੰਬਈ ਵਿਚ ਸਚਿਨ ਤੇਂਦੁਲਕਰ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੀ ਫੇਰੀ 15 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸਮਾਪਤ ਹੋਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ