View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਦੋ-ਤਿੰਨ ਦਿਨਾਂ ਤੋਂ ਠੰਢ ਵਿਚ ਕਾਫੀ ਵਾਧਾ ਦੇਖਣ ਨੂੰ ਮਿਲਿਆ ਹੈ। ਸਵੇਰੇ-ਸ਼ਾਮ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਦਿਨ ਵੇਲੇ ਧੁੱਪ ਨਾਲ ਕੁਝ ਰਾਹਤ ਮਿਲ ਰਹੀ ਹੈ ਪਰ ਅੱਜ ਜਲੰਧਰ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਬੱਦਲਵਾਈ ਬਣੀ ਰਹੀ। ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਢ ਹੋਰ ਵਧੇਗੀ। ਇਸ ਵੇਲੇ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਕਾਫ਼ੀ ਅੰਤਰ ਹੈ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਹੈ।

ਆਉਣ ਵਾਲੇ ਦਿਨਾਂ ਵਿਚ ਇਹ ਅੰਤਰ ਹੋਰ ਘਟਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਫਰੀਦਕੋਟ ਇਸ ਸਮੇਂ ਸਭ ਤੋਂ ਠੰਢਾ ਇਲਾਕਾ ਹੈ, ਜਿਥੇ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਵੱਖ-ਵੱਖ ਰੈਂਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

|

|

|

ਖਬਰਿਸਤਾਨ ਨੈੱਟਵਰਕ– ਮਸ਼ਹੂਰ ਸੂਫ਼ੀ ਗਾਇਕਾਵਾਂ, ਨੂਰਾਂ ਸਿਸਟਰਜ਼ ਦੇ ਪਿਤਾ, ਆਪਣੀ

|

|

|

ਖਬਰਿਸਤਾਨ ਨੈੱਟਵਰਕ- ਐਤਵਾਰ ਸਵੇਰੇ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਦਹਿਸ਼ਤ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ