No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ਅੱਜ ਪੇਸ਼ੀ ਸੀ। ਹਾਲਾਂਕਿ ਉਹ ਪੇਸ਼ ਨਹੀਂ ਹੋਈ ਹੈ, ਬਲਕਿ ਉਨ੍ਹਾਂ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਜਦਕਿ 5 ਜਨਵਰੀ 2026 ਨੂੰ ਅਗਲੀ ਸੁਣਵਾਈ ਹੋਵੇਗੀ

ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬੇਬੇ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ ਹੋਣ ਤੋਂ ਛੋਟ ਦੀ ਬੇਨਤੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ 5 ਜਨਵਰੀ, 2026 ਤੋਂ ਪਹਿਲਾਂ ਗਵਾਹ ਪੇਸ਼ ਕੀਤੇ ਜਾਣਗੇ ਅਤੇ ਛੋਟ ਦੀ ਅਰਜ਼ੀ ‘ਤੇ ਬਹਿਸ ਕੀਤੀ ਜਾਵੇਗੀ।

ਪਿਛਲੇ 4 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੀ ਬੇਬੇ ਮਹਿੰਦਰ ਕੌਰ

ਇਸ ਮਾਣਹਾਨੀ ਮਾਮਲੇ ਵਿੱਚ 4 ਦਸੰਬਰ ਨੂੰ ਦੋ ਲੋਕਾਂ ਦੀ ਗਵਾਹੀ ਦਰਜ ਕੀਤੀ ਗਈ ਸੀ। ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਵਾਲੇ ਬੀਬੀ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਸਬੂਤ ਪੇਸ਼ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਅਦਾਲਤ ਨੂੰ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਲਈ ਅਦਾਲਤ ਵਿੱਚ ਭੱਜ ਰਹੀ ਹੈ ਅਤੇ ਹੁਣ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ।

ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟ ਕੀਤੀ ਸੀ ਸ਼ੇਅਰ

ਇਹ ਮਾਮਲਾ ਕਿਸਾਨੀ ਅੰਦੋਲਨ ਦੇ ਸਮੇਂ ਜਦੋਂ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਵਸਨੀਕ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਸਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਅਪਮਾਨਜਨਕ ਪੋਸਟ ਪਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100 ਰੁਪਏ ਲੈ ਕੇ ਆਉਂਦੀਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

|

|

|

ਸ਼ਨਿਚਰਵਾਰ, ੧੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ