View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦੇਸ਼ ਭਰ ਵਿੱਚ ਧੁੰਦ ਦੀ ਕਹਿਰ ਹਾਦਸਿਆਂ ਦਾ ਕਾਰਣ ਬਣ ਰਿਹਾ ਹੈ। ਇਸ ਦੌਰਾਨ, ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA) ਨੇ ਸੰਘਣੀ ਧੁੰਦ ਨੂੰ ਲੈ ਕੇ ਚੇਟਵਾਨੀ ਜਾਰੀ ਕੀਤੀ ਹੈ, ਜਿਸ ਵਿੱਚ ਲੋਕਾਂ ਦੇ ਮੋਬਾਈਲ ਫੋਨਾਂ ‘ਤੇ ਅਲਰਟ ਮੈਸੇਜ ਭੇਜੇ ਗਏ ਹਨ। ਅਲਰਟ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਧੁੰਦ ਦਾ ਪ੍ਰਭਾਵ ਸਕੂਲੀ ਬੱਚਿਆਂ , ਕਾਮਿਆਂ ਤੇ ਜਿਆਦਾ ਪੈ ਰਿਹਾ ਹੈ।

SDMA ਨੇ ਕਿਹਾ ਕਿ ਸੰਘਣੀ ਧੁੰਦ ਕਾਰਣ ਵਿਜੀਬਿਲਟੀ ਜੀਰੋ ਹੋ ਗਈ ਹੈ। ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਵਾਹਨ ਚਾਲਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਜੇਕਰ ਯਾਤਰਾ ਜ਼ਰੂਰੀ ਹੈ, ਤਾਂ ਫੋਗ ਲਾਈਟਾਂ ਦੀ ਵਰਤੋਂ ਕਰੋ, ਹੌਲੀ ਗੱਡੀ ਚਲਾਓ ਅਤੇ ਸੁਰੱਖਿਅਤ ਦੂਰੀ ਬਣਾਈ ਰੱਖੋ।

SDMA ਨੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ਐਮਰਜੈਂਸੀ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੇ ਸਬੰਧਤ ਵਿਭਾਗਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਫੁੱਟਬਾਲ ਚੌਕ ਬਸਤੀ-9 ਦੀ ਰਹਿਣ ਵਾਲੀ ਗਰਜੋਇਆ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਰੈਪਰ ਅਤੇ ਸਿੰਗਰ ਬਾਦਸ਼ਾਹ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ:ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਜਾਸੂਸੀ ਨੈੱਟਵਰਕ ਦਾ ਗਾਜ਼ੀਆਬਾਦ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡੀਐਮ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਇੱਕ ਗਾਹਕ ਵੱਲੋਂ ਮਸ਼ਹੂਰ ਸੋਇਆ ਟ੍ਰੀਟ ਸ਼ਾਪ

|

|

|

ਖ਼ਬਰਿਸਤਾਨ ਨੈੱਟਵਰਕ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬੈਡਮਿੰਟਨ ਖੇਡ ਨੂੰ ਇੱਕ ਵੱਡਾ ਹੁਲਾਰਾ ਮਿਲਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ