No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਲੁਧਿਆਣਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 16 ਸਾਲ ਦੀ ਲੜਕੀ ਦੀ ਮੌਤ ਹੋ ਗਈ, ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ 3 ਲੜਕੀਆਂ ਵੀ ਸ਼ਾਮਲ ਹਨ। ਸਾਰੇ ਨੌਜਵਾਨ ਬਰਥਡੇ ਪਾਰਟੀ ਮਨਾਕੇ ਬਲੇਨੋ ਕਾਰ ਵਿੱਚ ਘਰ ਵਾਪਸ ਆ ਰਹੇ ਸਨ। ਉਨ੍ਹਾਂ ਦੇ ਨਾਲ ਇੱਕ ਵਿਦੇਸ਼ੀ ਨਸਲ ਦਾ ਪਾਲਤੂ ਕੁੱਤਾ ਵੀ ਸੀ। ਹਾਦਸੇ ਵਿੱਚ ਕੁੱਤੇ ਦੀ ਵੀ ਮੌਤ ਹੋ ਗਈ।

ਇਹ ਹਾਦਸਾ ਵੇਰਕਾ ਕੱਟ ਦੇ ਨੇੜੇ ਸਵੇਰੇ ਲਗਭਗ 2 ਤੋਂ 3 ਵਜੇ ਦੇ ਵਿਚਕਾਰ ਹੋਇਆ। ਪੁਲਿਸ ਮੁਤਾਬਕ ਬਲੇਨੋ ਤੇ ਇਨੋਵਾ ਕਾਰ ਬਹੁਤ ਤੇਜ਼ ਰਫ਼ਤਾਰ ਵਿੱਚ ਸਨ। ਕੱਟ ‘ਤੇ ਦੋਵੇਂ ਕਾਰਾਂ ਸਾਹਮਣੇ-ਸਾਹਮਣੇ ਆ ਗਈਆਂ ਅਤੇ ਡਰਾਈਵਰ ਸਟੇਰਿੰਗ ‘ਤੇ ਕਾਬੂ ਨਹੀਂ ਰੱਖ ਸਕੇ। ਇਸ ਕਾਰਨ ਦੋਵੇਂ ਗੱਡੀਆਂ ਵਿਚਲੇ ਜ਼ਬਰਦਸਤ ਟੱਕਰ ਹੋ ਗਈ।

ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਨੂੰ ਕਾਫ਼ੀ ਨੁਕਸਾਨ ਹੋਇਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਪਹਿਲਾਂ ਰਘੁਨਾਥ ਹਸਪਤਾਲ ਅਤੇ ਫਿਰ ਡੀਐੱਮਸੀ ਹਸਪਤਾਲ ਭੇਜਿਆ ਗਿਆ।ਹਾਦਸੇ ਵਿੱਚ ਰਾਸ਼ੀ ਸੇਠੀ (16) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹੋਰ ਜ਼ਖ਼ਮੀ ਲੜਕੀਆਂ ਅਤੇ ਲੜਕੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਜ਼ਖ਼ਮੀਆਂ ਦੇ ਪਰਿਵਾਰ ਨੇ ਫਿਲਹਾਲ ਪੁਲਿਸ ਕਾਰਵਾਈ ਤੋਂ ਇਨਕਾਰ ਕੀਤਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਹੁਣ ਗੋਲੀਆਂ ਦਾ ਚੱਲਣਾ ਆਮ ਹੋ

|

|

|

ਸ਼ੁੱਕਰਵਾਰ, ੧੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ