View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡੀਜੀਪੀ ਗੌਰਵ ਯਾਦਵ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਪਿਛਲੇ ਚਾਰ ਸਾਲਾਂ ਦੌਰਾਨ ਕੁੱਲ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਨਤਕ ਸੁਰੱਖਿਆ ਨੂੰ ਪਹਿਲ ਦੇਣ ਅਤੇ ਨਿਰਪੱਖ ਕਾਰਵਾਈ ਦੇ ਦਿੱਤੇ ਨਿਰਦੇਸ਼

ਮੀਟਿੰਗ ਦੌਰਾਨ ਸੂਬੇ ਵਿੱਚ ਅਪਰਾਧਾਂ ’ਤੇ ਕਾਬੂ ਪਾਉਣ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਵਿਚਾਰ ਕੀਤਾ ਗਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਜਨਤਕ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾਵੇ ਅਤੇ ਹਰ ਮਾਮਲੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ਤਿਆਰ ਕਰਨ ’ਤੇ ਵੀ ਜ਼ੋਰ ਦਿੱਤਾ।

ਮੀਟਿੰਗ ਵਿੱਚ ਅਪਰਾਧ ਨਿਯੰਤਰਣ, ਸਾਈਬਰ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ਲਈ ਤਾਲਮੇਲ ਨਾਲ ਤੇਜ਼ ਕਾਰਵਾਈ ਕਰਨ ਦੀ ਲੋੜ ਜ਼ੋਰ ਦਿੱਤਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ