View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ‘ਚ ਲਗਾਤਾਰ ਵਧ ਰਹੀਆਂ ਲੁੱਟਪਾਟ ਦੀਆਂ ਘਟਨਾਵਾਂ ਦਿਨ-ਬ-ਦਿਨ ਵੱਧ ਰਹੀਆਂ ਹਨ। ਉੱਥੇ ਹੀ ਬੀਤੀ ਰਾਤ ਸੋਢਲ ਚੌਕ ਦੇ ਨੇੜੇ ਬਾਇਕ ਸਵਾਰ ਬਦਮਾਸ਼ਾਂ ਨੇ ਤੇਜਧਾਰ ਹਥਿਆਰਾਂ ਦੇ ਨੌਕ ‘ਤੇ ਦੇਰ ਰਾਤ ਜੋਮੈਟੋ ਡਿਲਿਵਰੀ ਬੋਆਏ ਕੋਲੋਂ ਨਕਦੀ ਅਤੇ ਮੋਬਾਈਲ ਫ਼ੋਨ ਲੁੱਟ ਕੇ ਫ਼ਰਾਰ ਹੋ ਗਏ। ਇਸ ਦੌਰਾਨ ਪੀੜਤ ਜ਼ਖਮੀ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਨੰਬਰ-8 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਿਆ।

ਦੋ ਮੋਟਰਸਾਈਕਲਾਂ ‘ਤੇ ਸਵਾਰ ਛੇ ਨੌਜਵਾਨਾਂ ਨੇ ਕੀਤੀ ਲੁੱਟ

ਜਾਣਕਾਰੀ ਅਨੁਸਾਰ ਦੇਰ ਰਾਤ ਕਰੀਬ 12:30 ਵਜੇ ਕਿਸ਼ਨਪੁਰਾ ਨਿਵਾਸੀ ਜੋਮੈਟੋ ਡਿਲਿਵਰੀ ਬੋਏ ਰਾਜਨ ਸ਼ਰਮਾ ਆਪਣੀ ਡਿਊਟੀ ਖਤਮ ਕਰਕੇ ਸੋਢਲ ਮਾਰਗ ਰਾਹੀਂ ਆਪਣੇ ਘਰ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਸੋਢਲ ਚੌਕ ਦੇ ਨੇੜੇ ਪਹੁੰਚਿਆ, ਉੱਥੇ ਦੋ ਮੋਟਰਸਾਈਕਲਾਂ ‘ਤੇ ਸਵਾਰ ਛੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਆਰੋਪੀਆਂ ਨੇ ਤੇਜ਼ਧਾਰ ਹਥਿਆਰ ਉਸ ਦੀ ਗਰਦਨ ‘ਤੇ ਰੱਖ ਕੇ ਜਾਨੋਂ ਮਾਰਣ ਦੀ ਧਮਕੀ ਦਿੱਤੀ ਅਤੇ ਉਸ ਦਾ ਬੈਗ ਛੀਨ ਲਿਆ। ਤਲਾਸ਼ੀ ਦੌਰਾਨ ਜਦੋਂ ਬਦਮਾਸ਼ਾਂ ਨੂੰ ਤੁਰੰਤ ਨਕਦੀ ਨਹੀਂ ਮਿਲੀ ਤਾਂ ਉਨ੍ਹਾਂ ਨੇ ਰਾਜਨ ਨਾਲ ਮਾਰਪੀਟ ਕੀਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।

ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਪੀੜਤ ਨੇ ਦੱਸਿਆ ਕਿ ਉਸ ਨੇ ਆਪਣੀ ਮਿਹਨਤ ਦੀ ਕਮਾਈ ਦੇ 2000 ਰੁਪਏ ਮੋਬਾਈਲ ਕਵਰ ਦੇ ਪਿੱਛੇ ਲੁਕਾ ਕੇ ਰੱਖੇ ਹੋਏ ਸਨ। ਬਾਅਦ ਵਿੱਚ ਬਦਮਾਸ਼ਾਂ ਨੂੰ ਨਕਦੀ ਅਤੇ ਮੋਬਾਈਲ ਮਿਲ ਗਿਆ, ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੀੜਤ ਘਬਰਾਹਟ ਵਿੱਚ ਆ ਗਿਆ ਅਤੇ ਰਾਹਗੀਰਾਂ ਦੀ ਮਦਦ ਨਾਲ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਨੰਬਰ-8 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਿਆ। ਪੁਲਿਸ ਨੇ ਅਣਪਛਾਤੇ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ