View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ : ਜਲੰਧਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।

ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ।

ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ