ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਵਿੱਚ 20 ਜਨਵਰੀ, ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਫੈਸਲਾ ਗੁਰਦਾਸਪੁਰ ਦੇ ਡੀਸੀ (DC) ਵੱਲੋਂ ਜੋਗੀ ਰਾਜ ਸਤਿਗੁਰੂ ਬਾਬਾ ਲਾਲ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ (ਜਯੰਤੀ) ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।



