View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਬਦਰੀਨਾਥ ਧਾਮ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿਉਂਕਿ ਅੱਜ ਤੋਂ 3 ਮਹੀਨਿਆਂ ਬਾਅਦ ਯਾਨਿ ਕਿ 23 ਅਪ੍ਰੈਲ ਤੋਂ ਉਤਰਾਖੰਡ ਦੇ ਚਮੋਲੀ ਵਿਚ ਬਦਰੀਨਾਥ ਧਾਮ ਦੇ ਕਪਾਟ ਖੁੱਲ੍ਹਣ ਜਾ ਰਹੇ ਹਨ। ਉੱਤਰਕਾਸ਼ੀ ਵਿਚ ਗੰਗੋਤਰੀ ਧਾਮ ਅਤੇ ਯਮੁਨੋਤਰੀ ਧਾਮ ਦੇ ਕਪਾਟ ਸ਼ਰਧਾਲੂਆਂ ਲਈ 19 ਅਪ੍ਰੈਲ ਨੂੰ ਖੋਲ੍ਹੇ ਜਾਣਗੇ।

ਸ਼ਾਹੀ ਪੁਜਾਰੀ ਸ਼ੁਭ ਸਮਾਂ ਕਰਦੇ ਹਨ ਨਿਰਧਾਰਤ

ਦੱਸ ਦੇਈਏ ਕਿ ਬਸੰਤ ਪੰਚਮੀ ਦੇ ਮੌਕੇ ਨਰੇਂਦਰ ਨਗਰ ਪੈਲੇਸ ਵਿਚ ਢੁਕਵੇਂ ਰਸਮਾਂ ਨਾਲ ਬਦਰੀਨਾਥ ਧਾਮ ਦੇ ਕਪਾਟ ਖੋਲ੍ਹਣ ਦੀ ਅਧਿਕਾਰਤ ਮਿਤੀ ਦਾ ਐਲਾਨ ਕੀਤਾ ਗਿਆ। ਪਰੰਪਰਾ ਅਨੁਸਾਰ ਸ਼ਾਹੀ ਪੁਜਾਰੀ ਸ਼ੁਭ ਸਮਾਂ ਨਿਰਧਾਰਤ ਕਰਦੇ ਹਨ। ਸ਼ਾਹੀ ਪੁਜਾਰੀ ਕ੍ਰਿਸ਼ਨ ਪ੍ਰਸਾਦ ਉਨਿਆਲ ਦੇ ਅਨੁਸਾਰ ਇੱਕ ਵਾਰ ਸ਼ੁਭ ਸਮਾਂ ਨਿਰਧਾਰਤ ਹੋਣ ਤੋਂ ਬਾਅਦ, ਮਹਾਰਾਜਾ ਦੁਆਰਾ ਇਸਦਾ ਐਲਾਨ ਕੀਤਾ ਜਾਂਦਾ ਹੈ। ਟਿਹਰੀ ਸ਼ਾਹੀ ਪਰਿਵਾਰ ਸਦੀਆਂ ਤੋਂ ਇਸ ਪਰੰਪਰਾ ਦੀ ਪਾਲਣਾ ਕਰ ਰਿਹਾ ਹੈ। ਕੇਦਾਰਨਾਥ ਧਾਮ ਦੇ ਕਪਾਟ ਖੁੱਲ੍ਹਣ ਦੀ ਮਿਤੀ ਦਾ ਐਲਾਨ ਸ਼ਿਵਰਾਤਰੀ ਵਾਲੇ ਦਿਨ ਕੀਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਈਰਾਨ-ਅਮਰੀਕਾ ਯੁੱਧ ਦਾ ਅਸਰ ਘਰ ਦੀ ਰਸੋਈ ਤੱਕ ਪਹੁੰਚ ਗਿਆ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਸੀਕਰ ਵਿੱਚ ਇੱਕ ਵਿਆਹ ਦੌਰਾਨ ਮਾਮੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ ਖ਼ੁਦਕੁਸ਼ੀ

|

|

|

ਖ਼ਬਰਿਸਤਾਨ ਨੈੱਟਵਰਕ: ਟੀ-20 ਵਰਲਡ ਕੱਪ 2026 ਦਾ ਚੈਂਪੀਅਨ ਬਣਨ ਤੋਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ 66 ਫੁੱਟੀ ਰੋਡ ‘ਤੇ ਸਥਿਤ ਐਲੀਟ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜੰਮੂ ਵਿੱਚ ਬੁੱਧਵਾਰ ਰਾਤ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ