No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਚੋਰ ਬੇਖੌਫ਼ ਹੋ ਕੇ ਚੋਰੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਤੋਂ ਸਾਹਮਣੇ ਆਇਆ ਹੈ, ਜਿੱਥੇ ਆਈਕੋਨਿਕ ਮਾਲ ਦੇ ਇੱਕ ਕੱਪੜਿਆਂ ਦੇ ਸ਼ੋਰੂਮ ‘ਚੋਂ ਚੋਰ 11.5 ਲੱਖ ਰੁਪਏ ਕੈਸ਼ ਲੈ ਕੇ ਫਰਾਰ ਹੋ ਗਏ। ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ (CCTV) ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਮੈਨੇਜਰ ਨੇ ਦੱਸਿਆ ਕਿ ਦੋ ਚੋਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਮੁਖੀ ਅਨੁਸਾਰ ਚੋਰਾਂ ਨੇ ਸ਼ੋਰੂਮ ਦੀ ਤਿਜੋਰੀ ਤੋੜ ਕੇ ਰਕਮ ਚੋਰੀ ਕੀਤੀ। ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਦੇ ਸਮੇਂ ਮਾਲ ਵਿੱਚ ਸੁਰੱਖਿਆ ਗਾਰਡ ਤਾਇਨਾਤ ਸਨ, ਪਰ ਉਨ੍ਹਾਂ ਨੂੰ ਵਾਰਦਾਤ ਦਾ ਪਤਾ ਤੱਕ ਨਹੀਂ ਲੱਗ ਸਕਿਆ।

ਇਸ ਘਟਨਾ ਵਿੱਚ ਸੁਰੱਖਿਆ ਗਾਰਡਾਂ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿਉਂਕਿ ਵਾਰਦਾਤ ਤੋਂ ਬਾਅਦ ਸੁਰੱਖਿਆ ਗਾਰਡ ਫ਼ਰਾਰ ਦੱਸੇ ਜਾ ਰਹੇ ਹਨ। ਸ਼ੋਰੂਮ ਮਾਲਕ ਵੱਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ