View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮਹਾਰਾਸ਼ਟਰ ਦੇ ਡਿਪਟੀ ਸੀਐਮ ਅਜੀਤ ਪਵਾਰ ਦੇ ਜਹਾਜ਼ ਨਾਲ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਦਾ ਜਹਾਜ਼ ਬਾਰਾਮਤੀ ਹਵਾਈ ਪੱਟੀ ‘ਤੇ ਲੈਂਡਿੰਗ ਦੌਰਾਨ ਰਨਵੇ ‘ਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜਹਾਜ਼ ਵਿੱਚੋਂ ਧੂਏਂ ਦੇ ਗੁਬਾਰ ਉੱਠਦੇ ਦੇਖੇ ਗਏ, ਜਿਸ ਕਾਰਨ ਮੌਕੇ ‘ਤੇ ਹੜਕੰਪ ਮਚ ਗਿਆ।

ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਹਾਦਸੇ ਵਿੱਚ ਅਜੀਤ ਪਵਾਰ ਸਮੇਤ ਘੱਟੋ-ਘੱਟ 5-6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਗਿਣਤੀ ਵਿੱਚ ਉਨ੍ਹਾਂ ਦੇ ਨਿੱਜੀ ਸਹਾਇਕ (PA), ਸੁਰੱਖਿਆ ਕਰਮੀ ਅਤੇ ਜਹਾਜ਼ ਦਾ ਸਟਾਫ਼ ਸ਼ਾਮਲ ਹੈ। ਦੁਰਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਜਾਰੀ ਰੱਖੇ ਹੋਏ ਹਨ। ਜਹਾਜ਼ ਕਰੈਸ਼ ਹੋਣ ਕਾਰਨ ਇਲਾਕੇ ਵਿੱਚ ਅੱਗ ਲੱਗਣ ਅਤੇ ਮਲਬਾ ਫੈਲਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਅਧਿਕਾਰਤ ਪੁਸ਼ਟੀ ਅਤੇ ਦੁਰਘਟਨਾ ਦੇ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੧ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੯੮) ਜੈਤਸਰੀ ਮਹਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ