View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ 2 ਕਿਲੋ ਅਫੀਮ ਦੀ ਬਰਾਮਦਗੀ ਨਾਲ ਜੁੜੇ ਇੱਕ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਉਨ੍ਹਾਂ ਨੂੰ ਬੁੱਧਵਾਰ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਅਤੇ 5 ਹਜ਼ਾਰ ਰੁਪਏ ਦੀ ਜ਼ਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਮਾਮਲਾ ਸਾਲ 2024 ਦਾ ਹੈ, ਜਦੋਂ ਪੁਲਿਸ ਨੇ ਇੱਕ ਵਿਅਕਤੀ ਦੇ ਖ਼ਿਲਾਫ਼ ਐਨ.ਡੀ.ਪੀ.ਐਸ. (NDPS) ਐਕਟ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਪੁਲਿਸ ਵੱਲੋਂ ਇਸ ਕਾਰਵਾਈ ਨੂੰ ਅੰਤਰਰਾਸ਼ਟਰੀ ਡਰੱਗ ਰੈਕੇਟ ਦੇ ਪਰਦਾਫਾਸ਼ ਨਾਲ ਜੋੜਦਿਆਂ ਵੱਡਾ ਦਾਅਵਾ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ, ਮਾਮਲੇ ਦੀ ਸੁਣਵਾਈ ਦੌਰਾਨ ਪੁਲਿਸ ਕਮਿਸ਼ਨਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਉਨ੍ਹਾਂ ਨੇ ਵੀ.ਵੀ.ਆਈ.ਪੀ. (VVIP) ਡਿਊਟੀ ਦਾ ਹਵਾਲਾ ਦਿੰਦੇ ਹੋਏ ਹਾਜ਼ਰੀ ਨਹੀਂ ਭਰੀ। ਇਸ ‘ਤੇ ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪ੍ਰਸ਼ਾਸਨਿਕ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ