View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿੱਚ ਅੱਜ ਸਵੇਰੇ-ਸਵੇਰੇ ਇੱਕ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਛਾਣ ਰਣਬੀਰ ਸਿੰਘ ਬੇਦੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ (CCTV) ਫੁਟੇਜ ਖੰਗਾਲ ਰਹੀ ਹੈ।

ਦੁਕਾਨ ਖੋਲ੍ਹਦੇ ਸਮੇਂ ਮਾਰੀਆਂ ਗੋਲੀਆਂ

ਦੱਸਿਆ ਜਾ ਰਿਹਾ ਹੈ ਕਿ ਰਣਬੀਰ ਸਿੰਘ ਜਿਵੇਂ ਹੀ ਸਵੇਰੇ 8 ਵਜੇ ਆਪਣੀ ਦੁਕਾਨ ਖੋਲ੍ਹਣ ਪਹੁੰਚਿਆ, ਤਾਂ ਇਸੇ ਦੌਰਾਨ ਹਮਲਾਵਰਾਂ ਨੇ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਰਣਬੀਰ ਸਿੰਘ ਬੇਦੀ ਦੇ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਗਈ।

ਪਹਿਲਾਂ ਵੀ ਮਿਲ ਚੁੱਕੀਆਂ ਸਨ ਜਾਨੋਂ ਮਾਰਨ ਦੀਆਂ ਧਮਕੀਆਂ

ਜਾਣਕਾਰੀ ਅਨੁਸਾਰ ਰਣਬੀਰ ਸਿੰਘ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਸਨ। ਕੁਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਉਨ੍ਹਾਂ ‘ਤੇ ਫਾਇਰਿੰਗ ਕੀਤੀ ਗਈ ਸੀ। ਉਨ੍ਹਾਂ ਦਾ ਮੈਡੀਕਲ ਸਟੋਰ ਪਹਿਲਾਂ ਵੀ ਅਜਿਹੇ ਹਮਲਿਆਂ ਦਾ ਸ਼ਿਕਾਰ ਹੋ ਚੁੱਕਾ ਹੈ। ਪਿਛਲੇ ਸਾਲ 23 ਅਕਤੂਬਰ ਨੂੰ ਵੀ ਨਕਾਬਪੋਸ਼ ਹਮਲਾਵਰਾਂ ਨੇ ਇਸੇ ਸਟੋਰ ‘ਤੇ ਗੋਲੀਆਂ ਚਲਾਈਆਂ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ