View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਵੈਸਟ ਹਲਕੇ ਵਿੱਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਸਤੀ ਸ਼ੇਖ ਦੇ ਉਜਾਲਾ ਨਗਰ ਵਿੱਚ ਰਹਿਣ ਵਾਲੇ ਭਾਜਪਾ ਕੌਂਸਲਰ ਦੇ ਇੱਕ ਰਿਸ਼ਤੇਦਾਰ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 21 ਸਾਲਾ ਇਹ ਨੌਜਵਾਨ ਕੌਂਸਲਰ ਮਨਜੀਤ ਸਿੰਘ ਟੀਟੂ ਦਾ ਰਿਸ਼ਤੇਦਾਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਕੌਂਸਲਰ ਮੌਕੇ ‘ਤੇ ਪਹੁੰਚੇ। ਕੌਂਸਲਰ ਦਾ ਕਹਿਣਾ ਹੈ ਕਿ ਕਾਰੋਬਾਰ ਵਿੱਚ ਨੁਕਸਾਨ ਹੋਣ ਕਾਰਨ ਉਨ੍ਹਾਂ ਦੇ ਭਾਣਜੇ ਦਾ ਲੜਕਾ ਪ੍ਰੇਸ਼ਾਨ ਚੱਲ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਨੂੰ ਭਾਣਜੇ ਦਾ ਫੋਨ ਆਇਆ ਕਿ ਉਸਦੇ ਬੇਟੇ ਨੇ ਗੋਲੀ ਮਾਰ ਲਈ ਹੈ ਅਤੇ ਉਹ ਗੰਭੀਰ ਜ਼ਖ਼ਮੀ ਹੈ। ਜ਼ਖ਼ਮੀ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ:ਫਗਵਾੜਾ ਵਿੱਚ ਡੀਐੱਸਪੀ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ:ਕੈਨੇਡਾ ਦੇ ਓਂਟਾਰੀਓ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਨਿਸ਼ਾਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ‘ਚ ਗਰਮੀ ਦਾ ਕਹਿਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਸਵੇਰੇ-ਸਵੇਰੇ ਮਾਮੂਲੀ ਗੱਲ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਵੱਖ-ਵੱਖ ਰੈਂਕਾਂ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਹੀ

|

|

|

ਮੰਗਲਵਾਰ, ੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ਘਰੁ

|

|

|

ਖਬਰਿਸਤਾਨ ਨੈੱਟਵਰਕ- ਜੰਮੂ ਦੇ ਊਧਮਪੁਰ ਵਿੱਚ ਹੋਏ ਬੱਸ ਹਾਦਸੇ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ