View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਦੇ ਸੈਕਟਰ-1 ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਅਤੇ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਪੂਰੇ ਸਕੱਤਰੇਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ।

ਸਵੇਰੇ ਕਰੀਬ 9 ਵਜੇ ਡਿਊਟੀ ‘ਤੇ ਪਹੁੰਚੇ ਆਈ.ਏ.ਐਸ. (IAS) ਅਧਿਕਾਰੀਆਂ ਸਮੇਤ ਹੋਰ ਕਰਮਚਾਰੀ ਅਤੇ ਮੁਲਾਜ਼ਮ ਉਸ ਸਮੇਂ ਇਮਾਰਤ ਵਿੱਚ ਮੌਜੂਦ ਸਨ। ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੱਤਰੇਤ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੰਬ ਸਕੁਐਡ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲੈ ਰਹੀਆਂ ਹਨ।

ਪ੍ਰਸ਼ਾਸਨਿਕ ਕਾਰਵਾਈ ਅਤੇ ਜਾਂਚ

ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ, ਬੰਬ ਦੀ ਧਮਕੀ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਧਮਕੀ ਭਰੀ ਈ-ਮੇਲ ਦੀ ਜਾਂਚ ਕਰ ਰਹੀਆਂ ਹਨ ਅਤੇ ਸਥਿਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ