View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨਵੀਂ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਰਾਹੀਂ ਅੰਬ ਅੰਦੌਰਾ ਜਾ ਰਹੀ 22447 ਵੰਦੇ ਭਾਰਤ ਐਕਸਪ੍ਰੈਸ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋਣੋਂ ਵਾਲ-ਵਾਲ ਬਚ ਗਈ। ਇਹ ਘਟਨਾ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਨੰਗਲ ਡੈਮ ਤੋਂ ਕਰੀਬ ਦੋ ਕਿਲੋਮੀਟਰ ਪਹਿਲਾਂ ਉਸ ਸਮੇਂ ਵਾਪਰੀ, ਜਦੋਂ ਤੇਜ਼ ਰਫ਼ਤਾਰ ਨਾਲ ਦੌੜ ਰਹੀ ਟ੍ਰੇਨ ਰੇਲਵੇ ਟ੍ਰੈਕ ‘ਤੇ ਅਚਾਨਕ ਆਈ ਇੱਕ ਮੱਝ ਨਾਲ ਟਕਰਾ ਗਈ।

ਇੰਜਣ ਵਿੱਚ ਮੌਜੂਦ ਲੋਕੋ ਪਾਇਲਟਾਂ ਨੇ ਸੂਝ-ਬੂਝ ਦਿਖਾਉਂਦੇ ਹੋਏ ਤੁਰੰਤ ਐਮਰਜੈਂਸੀ ਬ੍ਰੇਕ ਲਗਾ ਦਿੱਤੇ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਹਾਲਾਂਕਿ, ਟੱਕਰ ਕਾਰਨ ਇੰਜਣ ਦੇ ਅਗਲੇ ਹਿੱਸੇ ਨੂੰ ਨੁਕਸਾਨ ਪਹੁੰਚਿਆ ਹੈ। ਟ੍ਰੇਨ ਨੂੰ ਲੱਗੇ ਹਲਕੇ ਝਟਕੇ ਕਾਰਨ ਅੰਦਰ ਬੈਠੇ ਮੁਸਾਫ਼ਰਾਂ ਵਿੱਚ ਕੁਝ ਦੇਰ ਲਈ ਘਬਰਾਹਟ ਅਤੇ ਬੇਚੈਨੀ ਦਾ ਮਾਹੌਲ ਬਣ ਗਿਆ।

ਅੱਧੇ ਘੰਟੇ ਬਾਅਦ ਅਗਲੇ ਸਫ਼ਰ ਲਈ ਰਵਾਨਾ

ਰੇਲਵੇ ਅਧਿਕਾਰੀਆਂ ਅਨੁਸਾਰ, ਹਾਦਸੇ ਤੋਂ ਬਾਅਦ ਵੰਦੇ ਭਾਰਤ ਐਕਸਪ੍ਰੈਸ ਕਰੀਬ ਅੱਧੇ ਘੰਟੇ ਤੱਕ ਮੌਕੇ ‘ਤੇ ਹੀ ਖੜ੍ਹੀ ਰਹੀ। ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪਸ਼ੂ ਨੂੰ ਟ੍ਰੈਕ ਤੋਂ ਹਟਾਇਆ ਗਿਆ। ਜ਼ਰੂਰੀ ਜਾਂਚ ਅਤੇ ਸੁਰੱਖਿਆ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਟ੍ਰੇਨ ਨੂੰ ਅਗਲੇ ਸਫ਼ਰ ਲਈ ਰਵਾਨਾ ਕਰ ਦਿੱਤਾ ਗਿਆ ਅਤੇ ਉਹ ਆਪਣੀ ਮੰਜ਼ਿਲ ਊਨਾ (ਹਿਮਾਚਲ ਪ੍ਰਦੇਸ਼) ਵੱਲ ਚਲੀ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ