View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ BKU (ਭਾਰਤੀ ਕਿਸਾਨ ਯੂਨੀਅਨ) ਏਕਤਾ ਸਿੱਧੂਪੁਰ ਕਿਸਾਨ ਜਥੇਬੰਦੀ ਨੇ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਹੁਣ 2 ਫਰਵਰੀ ਨੂੰ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਨਗੇ। ਕਿਸਾਨਾਂ ਨੇ ਇਸ ਤੋਂ ਪਹਿਲਾਂ 30 ਜਨਵਰੀ ਨੂੰ ਹਾਈਵੇਅ ਜਾਮ ਕਰਨ ਦਾ ਫੈਸਲਾ ਕੀਤਾ ਸੀ, ਪਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਤਾਰੀਖ ਬਦਲਣ ਦਾ ਫੈਸਲਾ ਕੀਤਾ ਹੈ।

11 ਕਿਸਾਨ ਜਥੇਬੰਦੀਆਂ ਲੈਣਗੀਆਂ ਹਿੱਸਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਇਓਗੈਸ ਸੀ.ਐਨ.ਜੀ. ਗੈਸ ਪਲਾਂਟ ਨੂੰ ਬੰਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ। ਪਹਿਲਾਂ 30 ਜਨਵਰੀ ਨੂੰ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਮੈਕਡੋਨਲਡ ਰੋਡ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਕਾਰਨ 30 ਜਨਵਰੀ ਦੇ ਪ੍ਰੋਗਰਾਮ ਨੂੰ ਮੁਲਤਵੀ ਕਰਕੇ ਹੁਣ 2 ਫਰਵਰੀ ਨੂੰ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ 11 ਜ਼ਿਲ੍ਹਿਆਂ ਦੇ ਆਗੂ ਅਤੇ ਜਥੇਬੰਦੀਆਂ ਹਾਈਵੇਅ ਜਾਮ ਕਰਨ ਵਿੱਚ ਹਿੱਸਾ ਲੈਣਗੀਆਂ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ