View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਇੱਕ ਦਿਨ ਲਈ ਟਲ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ 2 ਫਰਵਰੀ ਸੋਮਵਾਰ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਉਨ੍ਹਾਂ ਦੇ ਇਸ ਦੌਰੇ ਦੀ ਤਾਰੀਖ ਫਾਈਨਲ ਹੋ ਗਈ ਹੈ। ਇਸ ਦੀ ਪੁਸ਼ਟੀ ਦਿੱਲੀ ਸਰਕਾਰ ਦੇ ਮੰਤਰੀ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਹੈ। ਸਿਰਸਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਭਾਵਨਾਤਮਕ ਸਾਂਝ ਹੈ, ਇਸੇ ਕਾਰਨ ਉਹ ਵਿਸ਼ੇਸ਼ ਤੌਰ ‘ਤੇ ਇੱਥੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਪ੍ਰਧਾਨ ਮੰਤਰੀ ਦੀ ਆਮਦ ਦਾ ਇੰਤਜ਼ਾਰ ਕਰ ਰਿਹਾ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੀ.ਐਮ. ਦੇ 1 ਫਰਵਰੀ ਨੂੰ ਆਉਣ ਦੀ ਜਾਣਕਾਰੀ ਦਿੱਤੀ ਸੀ, ਪਰ ਹੁਣ ਪ੍ਰੋਗਰਾਮ ਵਿੱਚ ਬਦਲਾਅ ਕੀਤਾ ਗਿਆ ਹੈ। ਪੀ.ਐਮ. ਮੋਦੀ 1 ਫਰਵਰੀ ਨੂੰ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕਰਨਗੇ, ਜਦਕਿ 2 ਫਰਵਰੀ ਨੂੰ ਉਹ ਜਲੰਧਰ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਸਿੱਧੇ ਆਦਮਪੁਰ ਏਅਰਪੋਰਟ ਪਹੁੰਚਣਗੇ ਅਤੇ ਉੱਥੋਂ ਡੇਰਾ ਬੱਲਾਂ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਮੁੱਖ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਵੀ ਲੈਣਗੇ।

ਪੀ.ਐਮ. ਦੇ ਦੌਰੇ ਬਾਰੇ ਬੋਲਦਿਆਂ ਸਿਰਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਦਿਨ-ਦਿਹਾੜੇ ਗੋਲੀਆਂ ਚੱਲ ਰਹੀਆਂ ਹਨ, ਖੋਹ-ਖਿੰਜ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਤੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ