View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰੇਬੀਜ਼ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਜਗਰਾਓਂ ਵਿੱਚ ਇੱਕੋ ਪਰਿਵਾਰ ਦੇ 7 ਮੈਂਬਰਾਂ ਵਿੱਚ ਰੇਬੀਜ਼ ਵਰਗੇ ਗੰਭੀਰ ਲੱਛਣ ਦਿਖਾਈ ਦੇਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਹਾਲਤ ਨਾਜ਼ੁਕ ਦੇਖਦਿਆਂ ਸਾਰਿਆਂ ਨੂੰ PGI ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਇੱਕ ਸਾਲ ਪਹਿਲਾਂ ਕੁੱਤੇ ਨੇ ਵੱਢਿਆ ਸੀ

ਜਾਣਕਾਰੀ ਅਨੁਸਾਰ, ਕਰੀਬ ਇੱਕ ਸਾਲ ਪਹਿਲਾਂ ਪਰਿਵਾਰ ਦੇ ਇੱਕ ਮੈਂਬਰ ਨੂੰ ਕੁੱਤੇ ਨੇ ਵੱਢਿਆ ਸੀ, ਪਰ ਉਸ ਸਮੇਂ ਉਨ੍ਹਾਂ ਨੇ ਐਂਟੀ-ਰੇਬੀਜ਼ ਇੰਜੈਕਸ਼ਨ ਨਹੀਂ ਲਗਵਾਇਆ। ਜ਼ਖ਼ਮ ਭਰਨ ਤੋਂ ਬਾਅਦ ਪਰਿਵਾਰ ਨੇ ਇਸ ਨੂੰ ਅਣਗੌਲਿਆ ਕਰ ਦਿੱਤਾ। ਹੁਣ ਕੁਝ ਦਿਨਾਂ ਤੋਂ ਪੂਰੇ ਪਰਿਵਾਰ ਵਿੱਚ ਰੇਬੀਜ਼ ਦੇ ਲੱਛਣ ਦਿਖਣੇ ਸ਼ੁਰੂ ਹੋ ਗਏ, ਜਿਸ ਤੋਂ ਬਾਅਦ ਉਹ ਹਸਪਤਾਲ ਪਹੁੰਚੇ।

ਸਾਰੇ ਮਰੀਜ਼ PGI ਚੰਡੀਗੜ੍ਹ ਰੈਫਰ

ਸਿਵਲ ਹਸਪਤਾਲ ਜਗਰਾਓਂ ਦੀ ਐਸ.ਐਮ.ਓ (SMO) ਡਾ. ਗੁਰਵਿੰਦਰ ਕੌਰ ਨੇ ਦੱਸਿਆ ਕਿ ਸੱਤਾਂ ਮਰੀਜ਼ਾਂ ਦੀ ਹਾਲਤ ਗੰਭੀਰ ਸੀ, ਇਸ ਲਈ ਉਨ੍ਹਾਂ ਨੂੰ ਤੁਰੰਤ PGI ਚੰਡੀਗੜ੍ਹ ਭੇਜਿਆ ਗਿਆ ਹੈ। ਫਿਲਹਾਲ ਸ਼ੁਰੂਆਤੀ ਰਿਪੋਰਟ ਨੈਗੇਟਿਵ ਆਈ ਹੈ, ਪਰ ਡਾਕਟਰਾਂ ਦਾ ਕਹਿਣਾ ਹੈ ਕਿ ਪੂਰੀ ਪੁਸ਼ਟੀ ਡੂੰਘੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਕੌਣ-ਕੌਣ ਹਨ ਪੀੜਤ?

ਇਹ ਪਰਿਵਾਰ ਜਗਰਾਓਂ ਦੇ ਸ਼ੇਰਪੁਰਾ ਚੌਕ ਨੇੜੇ ਰਹਿੰਦਾ ਹੈ। ਪੀੜਤਾਂ ‘ਚ ਫੈਕਟਰੀ ਵਿੱਚ ਕੰਮ ਕਰਨ ਵਾਲਾ ਪਰਿਵਾਰ ਦਾ ਮੁਖੀ , ਉਸਦੀ ਪਤਨੀ, ਉਨ੍ਹਾਂ ਦੇ ਤਿੰਨ ਬੱਚੇ, ਉਸਦੀ ਸਾਲੀ ਦੇ ਦੋ ਬੱਚੇ ਹਨ , ਜੋ ਪਿਛਲੇ ਇੱਕ ਸਾਲ ਤੋਂ ਇਸੇ ਪਰਿਵਾਰ ਨਾਲ ਰਹਿ ਰਹੇ ਸਨ

ਡਾਕਟਰਾਂ ਦਾ ਕੀ ਕਹਿਣਾ ਹੈ?

ਡਾ. ਗੁਰਵਿੰਦਰ ਕੌਰ ਅਨੁਸਾਰ, ਹੋ ਸਕਦਾ ਹੈ ਕਿ ਜਿਸ ਮੈਂਬਰ ਨੂੰ ਪਹਿਲਾਂ ਕੁੱਤੇ ਨੇ ਵੱਢਿਆ ਸੀ, ਉਸ ਰਾਹੀਂ ਹੀ ਇਹ ਇਨਫੈਕਸ਼ਨ ਬਾਕੀ ਪਰਿਵਾਰ ਵਿੱਚ ਫੈਲ ਗਈ ਹੋਵੇ। ਜਦੋਂ ਮਰੀਜ਼ਾਂ ਨੂੰ ਹਸਪਤਾਲ ਲਿਆਂਦਾ ਗਿਆ, ਤਾਂ ਉਨ੍ਹਾਂ ਦੇ ਮੂੰਹ ਵਿੱਚੋਂ ਲਾਰ ਵਗ ਰਹੀ ਸੀ ਅਤੇ ਉਹ ਠੀਕ ਤਰ੍ਹਾਂ ਬੋਲ ਨਹੀਂ ਪਾ ਰਹੇ ਸਨ, ਜੋ ਕਿ ਰੇਬੀਜ਼ ਦੇ ਮੁੱਖ ਲੱਛਣ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ