View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਨੇ ਸਕੂਲਾਂ ਨੂੰ ਲੈ ਕੇ ਇੱਕ ਬਹੁਤ ਵੱਡਾ ਅਤੇ ਇਤਿਹਾਸਕ ਫੈਸਲਾ ਸੁਣਾਇਆ ਹੈ। ਸਰਵਉੱਚ ਅਦਾਲਤ ਨੇ ਦੇਸ਼ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰ ਸਕੂਲ ਵਿੱਚ ਕੁੜੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਦੇਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਵਾਸ਼ਰੂਮ ਹੋਣੇ ਚਾਹੀਦੇ ਹਨ। ਅਦਾਲਤ ਨੇ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਸਕੂਲ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

3 ਸਾਲਾਂ ਬਾਅਦ ਆਇਆ ਫੈਸਲਾ

ਦਰਅਸਲ, ਸੁਪਰੀਮ ਕੋਰਟ ਨੇ ਇਹ ਫੈਸਲਾ ‘ਮੈਨਸਟਰੂਅਲ ਹਾਈਜੀਨ ਪਾਲਿਸੀ’ ਦੀ ਸੁਣਵਾਈ ਦੌਰਾਨ ਸੁਣਾਇਆ ਹੈ। ਪਿਛਲੇ 3 ਸਾਲਾਂ ਤੋਂ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਅਦਾਲਤ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਹਰ ਸਕੂਲ ਵਿੱਚ ਦਿਵਿਆਂਗਾਂ (Divyangs) ਦੇ ਅਨੁਕੂਲ ਪਖਾਨੇ ਵੀ ਬਣਾਏ ਜਾਣ।

2024 ਵਿੱਚ ਦਾਇਰ ਹੋਈ ਸੀ ਜਨਹਿਤ ਪਟੀਸ਼ਨ

ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵੀ ਜਯਾ ਠਾਕੁਰ ਨੇ ਸਾਲ 2024 ਵਿੱਚ ਇੱਕ ਜਨਹਿਤ ਪਟੀਸ਼ਨ (PIL) ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕੁੜੀਆਂ ਦੀ ਸਿਹਤ ਸੁਰੱਖਿਆ ‘ਤੇ ਚਿੰਤਾ ਪ੍ਰਗਟਾਈ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਮਾਹਵਾਰੀ (Periods) ਦੌਰਾਨ ਹੋਣ ਵਾਲੀਆਂ ਦਿੱਕਤਾਂ ਕਾਰਨ ਕਈ ਕੁੜੀਆਂ ਸਕੂਲ ਛੱਡ ਦਿੰਦੀਆਂ ਹਨ, ਕਿਉਂਕਿ ਉਨ੍ਹਾਂ ਦੇ ਪਰਿਵਾਰ ਕੋਲ ਪੈਡਾਂ ‘ਤੇ ਖਰਚ ਕਰਨ ਲਈ ਪੈਸੇ ਨਹੀਂ ਹੁੰਦੇ। ਉਨ੍ਹਾਂ ਦਿਨਾਂ ਵਿੱਚ ਕੱਪੜਾ ਵਰਤ ਕੇ ਸਕੂਲ ਜਾਣਾ ਬਹੁਤ ਪਰੇਸ਼ਾਨੀ ਦਾ ਕਾਰਨ ਬਣਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੇ.ਐਲ. ਸਹਿਗਲ ਮੈਮੋਰੀਅਲ ਟਰੱਸਟ ਨੇ ਸਹਿਗਲ

|

|

|

ਸੋਮਵਾਰ, ੧੦ ਚੇਤ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੬੮੮) ਧਨਾਸਰੀ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਇਲਾਕੇ ਵਿੱਚ ਇੱਕ ਲੜਕੀ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੋਮਵਾਰ ਯਾਨੀ ਕਿ 23 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਾਡਲ ਟਾਊਨ ਸਥਿਤ ਤਾਰਾਮਾਊਂਟ ਹੋਟਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧ- ਫਿਲੌਰ ਹਾਈਵੇਅ ‘ਤੇ ਅੱਜ ਤੜਕਸਾਰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ