No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਗਾਜ਼ੀਆਬਾਦ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਤਿੰਨ ਨਬਾਲਿਗ ਸਕੀਆਂ ਭੈਣਾਂ ਨੇ ਨੌਵੀਂ ਮੰਜ਼ਿਲ ਦੀ ਬਾਲਕਨੀ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਰਿਪੋਰਟਾਂ ਅਨੁਸਾਰ ਪਿਤਾ ਨੇ ਉਨ੍ਹਾਂ ਨੂੰ ਗੇਮ ਖੇਡਣ ਤੋਂ ਮਨ੍ਹਾ ਕੀਤਾ ਸੀ ਅਤੇ ਝਿੜਕਿਆ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਦੇਰ ਰਾਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਘਟਨਾ ਤੋਂ ਤੁਰੰਤ ਬਾਅਦ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਚੋਂ ਨਿਸ਼ਿਕਾ (16), ਪ੍ਰਾਚੀ (14) ਅਤੇ ਪਾਖੀ ਦੀ ਉਮਰ 12 ਸਾਲ ਸੀ। ਪਿਤਾ ਚੇਤਨ ਅਨੁਸਾਰ, ਤਿੰਨੋਂ ਧੀਆਂ ਨੂੰ ਟਾਸਕ-ਬੇਸਡ ਕੋਰੀਅਨ ਲਵ ਗੇਮ ਦੀ ਬੁਰੀ ਲਤ ਲੱਗ ਚੁੱਕੀ ਸੀ। ਉਹ ਹਰ ਵੇਲੇ ਇੱਕ ਦੂਜੇ ਦੇ ਨਾਲ ਰਹਿੰਦੀਆਂ ਸਨ, ਇੱਥੋਂ ਤੱਕ ਕਿ ਇਕੱਠੀਆਂ ਨਹਾਉਂਦੀਆਂ ਅਤੇ ਟਾਇਲਟ ਜਾਂਦੀਆਂ ਸਨ। ਗੇਮ ਦੀ ਲਤ ਇਸ ਕਦਰ ਵਧ ਗਈ ਸੀ ਕਿ ਉਨ੍ਹਾਂ ਨੇ ਸਕੂਲ ਜਾਣਾ ਵੀ ਛੱਡ ਦਿੱਤਾ ਸੀ। ਉਹ ਪਿਛਲੇ ਤਿੰਨ ਸਾਲ ਤੋਂ ਇਹ ਗੇਮ ਖੇਡ ਰਹੀਆਂ ਸਨ।

ਪੁਲਿਸ ਅਨੁਸਾਰ ਮੰਗਲਵਾਰ ਰਾਤ ਕਰੀਬ 2 ਵਜੇ ਤਿੰਨਾਂ ਨੇ ਕਮਰੇ ਨੂੰ ਅੰਦਰੋਂ ਬੰਦ ਕੀਤਾ ਅਤੇ ਫਿਰ ਸਟੂਲ ਰੱਖ ਕੇ ਇੱਕ-ਇੱਕ ਕਰਕੇ ਬਾਲਕਨੀ ਤੋਂ ਛਾਲ ਮਾਰ ਦਿੱਤੀ। ਪੁਲਿਸ ਨੂੰ ਘਟਨਾ ਵਾਲੇ ਕਮਰੇ ਵਿੱਚੋਂ ਇੱਕ ਡਾਇਰੀ ਮਿਲੀ ਹੈ, ਜਿਸ ਵਿੱਚ 18 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ ਹੋਇਆ ਹੈ। ਨੋਟ ਵਿੱਚ ਲਿਖਿਆ ਹੈ, “ਮੰਮੀ-ਪਾਪਾ ਸੌਰੀ… ਗੇਮ ਨਹੀਂ ਛੱਡ ਪਾ ਰਹੀ ਹਾਂ।……”

ਐਡੀਸ਼ਨਲ ਪੁਲਿਸ ਕਮਿਸ਼ਨਰ (ਲਾਅ ਐਂਡ ਆਰਡਰ) ਆਲੋਕ ਪ੍ਰਿਯਦਰਸ਼ੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਇਹ ਖ਼ੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਤਿੰਨੋਂ ਭੈਣਾਂ ਮੋਬਾਈਲ ‘ਤੇ ਗੇਮ ਖੇਡਦੀਆਂ ਸਨ। ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਅਸਲ ਵਿੱਚ ਕਿਹੜੇ ਹਾਲਾਤਾਂ ਵਿੱਚ ਇਹ ਕਦਮ ਚੁੱਕਿਆ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

|

|

|

ਖਬਰਿਸਤਾਨ ਨੈੱਟਵਰਕ– ਗੁਰਦਾਸਪੁਰ ਤੋਂ ਇਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ

|

|

|

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ