No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਜਨਸ਼ਤਾਬਦੀ ਐਕਸਪ੍ਰੈਸ ਟ੍ਰੇਨ ‘ਤੇ ਪੱਥਰਬਾਜ਼ੀ ਦੀ ਘਟਨਾ ਸਾਹਮਣੇ ਆਈ ਹੈ। ਇਹ ਵਾਰਦਾਤ ਅਨੰਦਪੁਰ ਸਾਹਿਬ ਤੋਂ ਨੰਗਲ ਡੈਮ ਰੇਲਵੇ ਸੈਕਸ਼ਨ ਦੇ ਵਿਚਕਾਰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਟ੍ਰੇਨ ਦੇ ਕੋਚ ‘ਤੇ ਪੱਥਰ ਮਾਰੇ, ਜਿਸ ਕਾਰਨ ਕੋਚ ਦੇ ਸ਼ੀਸ਼ੇ ਟੁੱਟ ਗਏ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ।

ਨਵੀਂ ਦਿੱਲੀ ਤੋਂ ਊਨਾ ਜਾ ਰਹੀ ਸੀ ਟ੍ਰੇਨ

ਜਨਸ਼ਤਾਬਦੀ ਐਕਸਪ੍ਰੈਸ ਟ੍ਰੇਨ ਨਵੀਂ ਦਿੱਲੀ ਤੋਂ ਊਨਾ ਵੱਲ ਆ ਰਹੀ ਸੀ, ਜਦੋਂ ਸ਼ਰਾਰਤੀ ਅਨਸਰਾਂ ਨੇ ਇਸ ਨੂੰ ਨਿਸ਼ਾਨਾ ਬਣਾਇਆ। ਪੱਥਰਬਾਜ਼ੀ ਕਾਰਨ ਟ੍ਰੇਨ ਦੇ ਅੰਦਰ ਬੈਠੇ ਮੁਸਾਫਰਾਂ ਵਿੱਚ ਦਹਿਸ਼ਤ ਫੈਲ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਰੂਟ ‘ਤੇ ਅਨੰਦਪੁਰ ਸਾਹਿਬ ਤੋਂ ਅੰਬ-ਅੰਦੌਰਾ ਰੇਲਵੇ ਸੈਕਸ਼ਨ ਦੇ ਵਿਚਕਾਰ ਵੰਦੇ ਭਾਰਤ ਟ੍ਰੇਨ ‘ਤੇ ਤਿੰਨ ਤੋਂ ਚਾਰ ਵਾਰ ਪੱਥਰਬਾਜ਼ੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

RPF ਵੱਲੋਂ ਗਸ਼ਤ ਤੇਜ਼

ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਰੇਲਵੇ ਸੁਰੱਖਿਆ ਬਲ (RPF) ਨੇ ਇਸ ਰੇਲਵੇ ਸੈਕਸ਼ਨ ਵਿੱਚ ਗਸ਼ਤ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਰੇਲਵੇ ਟ੍ਰੈਕ ਦੇ ਆਲੇ-ਦੁਆਲੇ ਰਹਿਣ ਵਾਲੇ ਪਰਵਾਸੀ ਪਰਿਵਾਰਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਅਜਿਹੀਆਂ ਹਰਕਤਾਂ ਨਾ ਕਰਨ ਲਈ ਜਾਗਰੂਕ ਕੀਤਾ ਗਿਆ ਹੈ। ਆਰ.ਪੀ.ਐਫ. ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਪੱਥਰਬਾਜ਼ੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ