No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਥੁਰਾ ਦੇ ਸੁਰੀਰ ਥਾਣਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਯਮੁਨਾ ਐਕਸਪ੍ਰੈਸਵੇਅ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੀਲ ਪੱਥਰ (ਮਾਈਲਸਟੋਨ) ਨੰਬਰ 88 ਦੇ ਕੋਲ ਦਿੱਲੀ ਤੋਂ ਕਾਨਪੁਰ ਜਾ ਰਹੀ ਇੱਕ ਨਿੱਜੀ ਬੱਸ ਤੋਂ ਉਤਰੇ ਮੁਸਾਫ਼ਰਾਂ ਨੂੰ ਪਿੱਛੇ ਤੋਂ ਆ ਰਹੇ ਇੱਕ ਬੇਕਾਬੂ ਕੈਂਟਰ (ਟੈਂਕਰ) ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ ਛੇ ਮੁਸਾਫ਼ਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐਸ.ਪੀ. ਦਿਹਾਤ ਸੁਰੇਸ਼ ਚੰਦ ਰਾਵਤ ਅਨੁਸਾਰ, ਬੱਸ ਦੇ ਕੁਝ ਮੁਸਾਫ਼ਰ ਲਘੂਸ਼ੰਕਾ (ਪਿਸ਼ਾਬ) ਲਈ ਹੇਠਾਂ ਉਤਰੇ ਸਨ, ਉਦੋਂ ਹੀ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਜਾਂਚ ਵਿੱਚ ਜੁਟੀ ਪੁਲਿਸ

ਮ੍ਰਿਤਕਾਂ ਦੀ ਪਛਾਣ ਇਸ ਤਰ੍ਹਾਂ ਹੋਈ ਹੈ ਸੋਨੂ (ਵਾਸੀ ਔਰੈਯਾ) , ਦੇਵੇਸ਼ (ਵਾਸੀ ਬਸਤੀ), ਗਣੇਸ਼ (ਵਾਸੀ ਕਨੌਜ), ਸੰਤੋਸ਼ (ਵਾਸੀ ਦਿੱਲੀ) ਦੋ ਹੋਰ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਗੰਭੀਰ ਰੂਪ ਵਿੱਚ ਜ਼ਖ਼ਮੀ ਅਮਰ ਦੁਬੇ (ਔਰੈਯਾ) ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ