View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰਵਾਸੀਆਂ ਲਈ ਰੇਲਵੇ ਨੇ ਵੱਡਾ ਤੋਹਫਾ ਦਿੱਤਾ ਹੈ। ਨਵੀਂ ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹੁਣ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਵੀ ਰੁਕੇਗੀ। ਰੇਲਵੇ ਵਿਭਾਗ ਨੇ ਇਸ ਠਹਿਰਾਅ ਨੂੰ ਆਪਣੀ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ, ਜੋ 2 ਅਪ੍ਰੈਲ 2026 ਤੋਂ ਲਾਗੂ ਹੋਵੇਗੀ।

ਜਲੰਧਰ ਅਤੇ ਆਲੇ–ਦੁਆਲੇ ਦੇ ਇਲਾਕਿਆਂ ਦੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਤੱਕ ਇਹ ਟ੍ਰੇਨ ਅੰਬਾਲਾ ਕੈਂਟ ਅਤੇ ਲੁਧਿਆਣਾ ਤੋਂ ਬਾਅਦ ਸਿੱਧੀ ਪਠਾਨਕੋਟ ਜਾਂਦੀ ਸੀ, ਪਰ ਹੁਣ ਜਲੰਧਰ ਕੈਂਟ ਵੀ ਇਸਦਾ ਹਿੱਸਾ ਬਣ ਗਿਆ ਹੈ। ਸਵੇਰੇ ਦਸ ਵਜੇ ਵੰਦੇ ਭਾਰਤ ਜਲੰਧਰ ਕੈਂਟ ਪਹੁੰਚੇਗੀ ਅਤੇ ਦੋ ਮਿੰਟ ਦੇ ਠਹਿਰਾਵ ਤੋਂ ਬਾਅਦ ਪਠਾਨਕੋਟ ਵੱਲ ਰਵਾਨਾ ਹੋਵੇਗੀ। ਵਾਪਸੀ ਦੌਰਾਨ ਵੀ ਸ਼ਾਮ ਨੂੰ ਜਲੰਧਰ ਕੈਂਟ ’ਤੇ ਟ੍ਰੇਨ ਦਾ ਠਹਿਰਾਵ ਰਹੇਗਾ।

ਇਸ ਠਹਿਰਾਵ ਨਾਲ ਜੰਮੂ ਅਤੇ ਕਟੜਾ ਜਾਣ ਵਾਲੇ ਯਾਤਰੀਆਂ ਨੂੰ ਵੱਡਾ ਫ਼ਾਇਦਾ ਮਿਲੇਗਾ, ਕਿਉਂਕਿ ਕਾਫ਼ੀ ਸਮੇਂ ਤੋਂ ਜਲੰਧਰ ਵਾਸੀਆਂ ਵੱਲੋਂ ਇਸ ਟ੍ਰੇਨ ਦੇ ਠਹਿਰਾਵ ਦੀ ਮੰਗ ਕੀਤੀ ਜਾ ਰਹੀ ਸੀ। ਇਸ ਨਵੇਂ ਠਹਿਰਾਅ ਦੇ ਨਾਲ ਹੀ ਜਲੰਧਰ ਹੁਣ ਪੰਜਾਬ ਦਾ ਇੱਕ ਪ੍ਰਮੁੱਖ ਰੇਲਵੇ ਹੱਬ ਬਣ ਕੇ ਉੱਭਰਿਆ ਹੈ, ਜਿਸ ਨੂੰ ਤਿੰਨ ਵੰਦੇ ਭਾਰਤ ਟ੍ਰੇਨਾਂ ਦੀ ਸਹੂਲਤ ਪ੍ਰਾਪਤ ਹੈ। ਮੌਜੂਦਾ ਸਮੇਂ ਵਿੱਚ ਪਹਿਲੀ ਵੰਦੇ ਭਾਰਤ ਅੰਮ੍ਰਿਤਸਰ ਤੋਂ ਦਿੱਲੀ ਵਿਚਕਾਰ ਚੱਲਦੀ ਹੈ, ਜਦਕਿ ਦੂਜੀ ਅੰਮ੍ਰਿਤਸਰ ਤੋਂ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਦੇ ਮਾਰਗ ‘ਤੇ ਆਪਣੀਆਂ ਸੇਵਾਵਾਂ ਦੇ ਰਹੀ ਹੈ। ਹੁਣ ਦਿੱਲੀ-ਕਟੜਾ ਵਾਇਆ ਜਲੰਧਰ ਕੈਂਟ ਇਸ ਵਿੱਚ ਤੀਜੀ ਮਹੱਤਵਪੂਰਨ ਕੜੀ ਬਣ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਪਿਮਸ ਹਸਪਤਾਲ ਨੇੜੇ ਸਥਿਤ ‘ਕ੍ਰਿਸਟਲ ਸਪਾ ਸੈਂਟਰ’

|

|

|

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੀ ਰਾਜਨੀਤੀ ਵਿੱਚ ਅੱਜ ਸਵੇਰੇ ਉਸ ਵੇਲੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ