View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ੀ ਦੌਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬੀਤੀ ਸ਼ਨੀਵਾਰ ਅੱਧੀ ਰਾਤ ਤੋਂ ਸ਼ੁਰੂ ਹੋਣ ਵਾਲਾ ਨੀਦਰਲੈਂਡ ਅਤੇ ਚੈੱਕ ਗਣਰਾਜ ਦਾ ਪ੍ਰਸਤਾਵਿਤ ਵਿਦੇਸ਼ੀ ਦੌਰਾ ਰੱਦ ਹੋ ਗਿਆ ਹੈ। ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ (MEA) ਨੇ ਅਜੇ ਤੱਕ ਇਸ ਸਰਕਾਰੀ ਯਾਤਰਾ ਲਈ ‘ਪੋਲੀਟੀਕਲ ਕਲੀਅਰੈਂਸ’ (ਸਿਆਸੀ ਮਨਜ਼ੂਰੀ) ਨਹੀਂ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹਫ਼ਤੇ ਦੇ ਯੂਰਪ ਦੌਰੇ ‘ਤੇ 25 ਮੈਂਬਰੀ ਵਫ਼ਦ ਦੀ ਅਗਵਾਈ ਕਰਨੀ ਸੀ। ਇਸ ਦੌਰੇ ਦਾ ਮੁੱਖ ਉਦੇਸ਼ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਅਤੇ ਵਿਦੇਸ਼ੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਸੱਦਾ ਦੇਣਾ ਸੀ। ਸੂਤਰਾਂ ਅਨੁਸਾਰ, ਨੀਦਰਲੈਂਡ ਵਿੱਚ ਭਾਰਤੀ ਦੂਤਾਵਾਸ ਨੇ ਉੱਥੋਂ ਦੇ ਵੱਡੇ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸ਼ਡਿਊਲ ਵੀ ਤੈਅ ਕਰ ਲਿਆ ਸੀ, ਪਰ ਸਿਆਸੀ ਮਨਜ਼ੂਰੀ ਨਾ ਮਿਲਣ ਕਾਰਨ ਹੁਣ ਇਹ ਸਾਰਾ ਪ੍ਰੋਗਰਾਮ ਅਟਕ ਗਿਆ ਹੈ।

ਇਹ ਪਹਿਲਾ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਦੇ ਵਿਦੇਸ਼ੀ ਦੌਰੇ ਵਿੱਚ ਕੋਈ ਰੁਕਾਵਟ ਆਈ ਹੋਵੇ। ਇਸ ਤੋਂ ਪਹਿਲਾਂ ਇਸੇ ਸਾਲ ਜਨਵਰੀ ਵਿੱਚ ਵੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬ੍ਰਿਟੇਨ ਅਤੇ ਇਜ਼ਰਾਈਲ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਵਾਰ ਵੀ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਮੁੱਖ ਮੰਤਰੀ ਦੇ ਨਾਲ ਵਿਦੇਸ਼ ਦੌਰੇ ‘ਤੇ ਜਾਣ ਵਾਲੇ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਸੋਮਵਾਰ, ੧੧ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ