View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮੰਗਲਵਾਰ, ੨੮ ਮਾਘ (ਸੰਮਤ ੫੫੭ ਨਾਨਕਸ਼ਾਹੀ)

ਸੋਰਠਿ ਮਹਲਾ ੫ ॥

ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

( ਵਿਆਖਿਆ )

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੯ ਮਾਘ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਫਗਵਾੜਾ ਤੋਂ ਗੋਰਾਇਆ ਵੱਲ ਜਾ ਰਹੀ ਇੱਕ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ਵਿੱਚ ਦਿਨ-ਦਹਾੜੇ ਸ਼ਰੇਆਮ ਫਾਇਰਿੰਗ ਦੀ ਸਨਸਨੀਖੇਜ਼ ਘਟਨਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਦੇ ਲਤੀਫ਼ਪੁਰਾ ਇਲਾਕੇ ਵਿੱਚ ਤਿੰਨ ਸਾਲਾਂ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ