View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਮਥੁਰਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਰਿਵਾਰ ਨੇ ਸਮੂਹਿਕ ਖ਼ੁਦਕੁਸ਼ੀ ਕਰ ਲਈ ਹੈ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਲ ਹਨ। ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਗੁਆਂਢੀਆਂ ਨੇ ਘਰ ਦਾ ਦਰਵਾਜ਼ਾ ਖੜਕਾਇਆ। ਜਦੋਂ ਕਾਫ਼ੀ ਦੇਰ ਤੱਕ ਕੋਈ ਜਵਾਬ ਨਾ ਮਿਲਿਆ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਦਰਵਾਜ਼ਾ ਖੋਲ੍ਹਦਿਆਂ ਹੀ ਉੱਡੇ ਸਭ ਦੇ ਹੋਸ਼

ਜਿਵੇਂ ਹੀ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਸਭ ਦੇ ਹੋਸ਼ ਉੱਡ ਗਏ, ਕਿਉਂਕਿ ਘਰ ਦੇ ਅੰਦਰ ਪਤੀ-ਪਤਨੀ ਸਮੇਤ ਉਨ੍ਹਾਂ ਦੇ ਬੱਚਿਆਂ ਦੀਆਂ ਲਾਸ਼ਾਂ ਪਈਆਂ ਸਨ। ਲਾਸ਼ਾਂ ਦੇ ਕੋਲ ਦੁੱਧ ਦਾ ਗਲਾਸ ਵੀ ਮਿਲਿਆ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਦੁੱਧ ਵਿੱਚ ਜ਼ਹਿਰ ਦਿੱਤਾ ਗਿਆ ਹੋਵੇਗਾ। ਇਸ ਦੇ ਨਾਲ ਹੀ ਰਸੋਈ ਦੀ ਕੰਧ ‘ਤੇ ਸੁਸਾਈਡ ਨੋਟ ਵੀ ਲਿਖਿਆ ਹੋਇਆ ਹੈ, ਜਿਸ ਵਿੱਚ ਲਿਖਿਆ ਹੈ ਕਿ “ਮੈਂ ਮਨੀਸ਼ ਅਤੇ ਸੀਮਾ ਆਪਣੀ ਮਰਜ਼ੀ ਨਾਲ ਮਰ ਰਹੇ ਹਾਂ।”

ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ

ਮ੍ਰਿਤਕਾਂ ਦੀ ਪਛਾਣ ਮਨੀਸ਼ (35), ਉਸ ਦੀ ਪਤਨੀ ਸੀਮਾ (32), ਦੋ ਸਾਲ ਦੇ ਬੇਟੇ ਪ੍ਰਤੀਕ ਅਤੇ ਦੋ ਬੇਟੀਆਂ ਹਨੀ (5) ਤੇ ਪ੍ਰਿਯਾਂਸ਼ੀ (4) ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਖ਼ੁਦਕੁਸ਼ੀ ਦੇ ਪਿੱਛੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਫਿਲਹਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਬਸਤੀ ਦਾਨਿਸ਼ਮੰਦਾ ਵਿੱਚ ਬਿਜਲੀ ਦੇ ਮੀਟਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਵਾਰਡ-84 ਦੇ ਕਾਂਗਰਸੀ ਕੌਂਸਲਰ ਨੀਰਜ ਜੱਸਲ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਅਤੇ ਡਰੱਗ ਇੰਸਪੈਕਟਰ ਨੇ ਸਾਂਝੇ ਤੌਰ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਦੇ ਸੂਬੇ ਇੰਡੀਆਨਾ ਨੇ ਗੈਰ-ਕਾਨੂੰਨੀ ਤੌਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ