View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਫ਼ਿਰੋਜ਼ਪੁਰ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਦੌਰਾਨ ਉਨ੍ਹਾਂ ਦੇ ਨਾਲ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਏ। ਇਸ ਪੈਦਲ ਯਾਤਰਾ ਵਿੱਚ ਅਸ਼ਵਨੀ ਸ਼ਰਮਾ ਦੇ ਨਾਲ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਪਹੁੰਚੇ। ਜਿੱਥੇ ਯਾਤਰਾ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਉੱਥੇ ਹੀ ਨੌਜਵਾਨਾਂ ਅਤੇ ਬੱਚਿਆਂ ਨੇ ਵੀ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਹਿੱਸਾ ਲਿਆ। ਇਹ ਯਾਤਰਾ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਕੀਤੀ ਗਈ।

ਰਾਜਪਾਲ ਵੱਲੋਂ ਇਸ ਯਾਤਰਾ ਵਿੱਚ ਸ਼ਾਮਲ ਹੋਣ ‘ਤੇ ਡੇਰਾ ਬਿਆਸ ਮੁਖੀ ਦਾ ਧੰਨਵਾਦ ਕੀਤਾ ਗਿਆ ਅਤੇ ਆਮ ਜਨਤਾ ਨੂੰ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਜੇਕਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਜਨਤਕ ਤੌਰ ‘ਤੇ ਅਜਿਹੀਆਂ ਯਾਤਰਾਵਾਂ ਵਿੱਚ ਜ਼ਿਆਦਾ ਨਹੀਂ ਦੇਖਿਆ ਜਾਂਦਾ। ਇਸ ਯਾਤਰਾ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਆਗੂ ਵੀ ਇਕੱਠੇ ਨਜ਼ਰ ਆਏ, ਜਿਸ ਦੇ ਸਿਆਸੀ ਮਾਇਨੇ ਆਉਣ ਵਾਲਾ ਸਮਾਂ ਹੀ ਦੱਸੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ : ਅਪ੍ਰੈਲ ਦਾ ਮਹੀਨਾ ਸ਼ੁਰੂ ਹੁੰਦੇ ਹੀ ਛੁੱਟੀਆਂ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੈਂਟ ਥਾਣੇ ਦੇ ਨੇੜੇ ਇੱਕ ਰਿਹਾਇਸ਼ੀ ਇਲਾਕੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਬੱਸ ਸਟੈਂਡ ਫਲਾਈਓਵਰ ਦੇ ਨੇੜੇ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਡੀਸੀਪੀ

|

|

|

ਖ਼ਬਰਿਸਤਾਨ ਨੈੱਟਵਰਕ: ਰੂਸ ਦਾ ਇੱਕ ਮਿਲਟਰੀ ਜਹਾਜ਼ ਕ੍ਰੀਮੀਆ ਵਿੱਚ ਕ੍ਰੈਸ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਪਿੰਡ ਜੋਧਾਂ ਵਿੱਚ ਦੇਰ ਰਾਤ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ