View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੇਂਦਰ ਸਰਕਾਰ ਨੇ ਹੁਕਮਾਂ ਤੋਂ ਬਾਅਦ ਹੁਣ ਸਾਰੇ ਸਰਕਾਰੀ ਪ੍ਰੋਗਰਾਮਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਗਾਨ (ਜਨ ਗਣ ਮਨ) ਤੋਂ ਪਹਿਲਾਂ ਰਾਸ਼ਟਰੀ ਗੀਤ ਗਾਇਆ ਜਾਵੇਗਾ। ਸਰਕਾਰ ਇਹ ਕਦਮ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਚੁੱਕਿਆ ਹੈ। ਕੇਂਦਰ ਸਰਕਾਰ ਨੇ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ ਸਨਮਾਨ ਅਤੇ ਇਸ ਨੂੰ ਗਾਉਣ ਸਬੰਧੀ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਹਨ।

ਵੰਦੇ ਮਾਤਰਮ ਲਈ ਨਵੀਆਂ ਗਾਈਡਲਾਈਨਜ਼ ਜਾਰੀ

ਨਵੇਂ ਨਿਯਮਾਂ ਮੁਤਾਬਕ, ਜਦੋਂ ਵੀ ‘ਵੰਦੇ ਮਾਤਰਮ’ ਗਾਇਆ ਜਾਵੇਗਾ, ਉੱਥੇ ਮੌਜੂਦ ਹਰ ਵਿਅਕਤੀ ਨੂੰ ‘ਸਾਵਧਾਨ’ ਦੀ ਹਾਲਤ ਵਿੱਚ ਖੜ੍ਹੇ ਹੋਣਾ ਪਵੇਗਾ। ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਸਮਾਗਮ ਵਿੱਚ ਰਾਸ਼ਟਰੀ ਗਾਨ ਅਤੇ ਰਾਸ਼ਟਰੀ ਗੀਤ ਦੋਵੇਂ ਸ਼ਾਮਲ ਹਨ, ਤਾਂ ਰਾਸ਼ਟਰੀ ਗੀਤ ਨੂੰ ਪਹਿਲ ਦਿੰਦੇ ਹੋਏ ਉਸ ਨੂੰ ਪਹਿਲਾਂ ਗਾਇਆ ਜਾਵੇਗਾ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ 28 ਜਨਵਰੀ ਦੇ ਆਦੇਸ਼ ਅਨੁਸਾਰ, ਹੁਣ ਸਾਰੇ ਸਰਕਾਰੀ ਪ੍ਰੋਗਰਾਮਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਗਾਨ (ਜਨ ਗਣ ਮਨ) ਤੋਂ ਪਹਿਲਾਂ ਰਾਸ਼ਟਰੀ ਗੀਤ ਗਾਇਆ ਜਾਵੇਗਾ। ਹੁਣ ਤੱਕ ਰਾਸ਼ਟਰੀ ਗੀਤ ਦੇ ਸਿਰਫ਼ ਪਹਿਲੇ ਦੋ ਪੈਰਾਗ੍ਰਾਫ ਹੀ ਗਾਏ ਜਾਂਦੇ ਸਨ, ਪਰ ਨਵੀਂ ਗਾਈਡਲਾਈਨ ਤਹਿਤ ਹੁਣ ਸਾਰੇ 6 ਅੰਤਰੇ ਗਾਏ ਜਾਣਗੇ।ਇਸ ਦੀ ਕੁੱਲ ਮਿਆਦ 3 ਮਿੰਟ 10 ਸੈਕੰਡ ਨਿਰਧਾਰਿਤ ਕੀਤੀ ਗਈ ਹੈ।

ਸਕੂਲਾਂ ਵਿੱਚ ਹੁਣ ਦਿਨ ਦੀ ਪੜ੍ਹਾਈ ਅਤੇ ਅਸੈਂਬਲੀ ਦੀ ਸ਼ੁਰੂਆਤ ਇਸੇ ਰਾਸ਼ਟਰੀ ਗੀਤ ਨਾਲ ਕੀਤੀ ਜਾਵੇਗੀ। ਹਾਲਾਂਕਿ, ਸਿਨੇਮਾ ਹਾਲਾਂ ਨੂੰ ਨਵੇਂ ਨਿਯਮਾਂ ਤੋਂ ਦੂਰ ਰੱਖਿਆ ਗਿਆ ਹੈ। ਯਾਨੀ ਸਿਨੇਮਾਘਰਾਂ ਵਿੱਚ ਫ਼ਿਲਮ ਸ਼ੁਰੂ ਹੋਣ ਤੋਂ ਪਹਿਲਾਂ ‘ਵੰਦੇ ਮਾਤਰਮ’ ਵਜਾਉਣਾ ਅਤੇ ਖੜ੍ਹੇ ਹੋਣਾ ਲਾਜ਼ਮੀ ਨਹੀਂ ਹੋਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਬਸਤੀ ਦਾਨਿਸ਼ਮੰਦਾ ਵਿੱਚ ਬਿਜਲੀ ਦੇ ਮੀਟਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਦਾ ਮਿਜ਼ਾਜ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਵਾਰਡ-84 ਦੇ ਕਾਂਗਰਸੀ ਕੌਂਸਲਰ ਨੀਰਜ ਜੱਸਲ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪੁਲਿਸ ਅਤੇ ਡਰੱਗ ਇੰਸਪੈਕਟਰ ਨੇ ਸਾਂਝੇ ਤੌਰ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਦੇ ਸੂਬੇ ਇੰਡੀਆਨਾ ਨੇ ਗੈਰ-ਕਾਨੂੰਨੀ ਤੌਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ