View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਪਠਾਨਕੋਟ ਚੌਕ ਨੇੜੇ ਨੈਸ਼ਨਲ ਹਾਈਵੇਅ ‘ਤੇ ਸਵੇਰੇ ਸਵੇਰੇ ਲੰਮਾ ਜਾਮ ਲੱਗ ਗਿਆ। ਜਿਸ ਕਾਰਣ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਅੱਜ ਸਵੇਰੇ ਬੱਸ ਅਤੇ ਬਜਰੀ ਨਾਲ ਲੱਦੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬਜਰੀ ਨਾਲ ਭਰਿਆ ਟਰੱਕ ਪਲਟ ਗਿਆ। ਤੇ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਸੜਕ ਤੋਂ ਹਟਵਾਇਆ ਅਤੇ ਕ੍ਰੇਨ ਦੀ ਮਦਦ ਨਾਲ ਹਾਈਵੇਅ ਦੇ ਵਿਚਕਾਰ ਪਲਟੇ ਹੋਏ ਟਰੱਕ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ।

ਹਾਈਵੇਅ ‘ਤੇ ਟਰੱਕ ਪਲਟਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਭਾਰੀ ਜਾਮ ਲੱਗ ਗਿਆ। ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਾਈਵੇਅ ‘ਤੇ ਲੱਗਿਆ ਲੰਬਾ ਜਾਮ ਸਾਫ਼ ਦੇਖਿਆ ਜਾ ਸਕਦਾ ਹੈ। ਸਥਾਨਕ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਰਸਤਾ ਕਲੀਅਰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ

|

|

|

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ

|

|

|

ਖ਼ਬਰਿਸਤਾਨ ਨੈੱਟਵਰਕ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ-ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਗਏ ਟੈਕਸ-ਫ੍ਰੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਲੱਕੀ ਓਬਰਾਏ ਕਤਲ ਕੇਸ ਵਿੱਚ ਪੁਲਿਸ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ