View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਲ ਇੰਡੀਆ ਬੈਂਕ ਇੰਪਲੋਈਜ਼ ਐਸੋਸੀਏਸ਼ਨ (AIBEA) ਵੱਲੋਂ ਭਾਰਤ ਅਤੇ ਅਮਰੀਕਾ ਵਿਚ ਹੋਈ ਟ੍ਰੇਡ ਡੀਲ ਦੇ ਖ਼ਿਲਾਫ਼ ਟ੍ਰੇਡ ਯੂਨੀਅਨਾਂ, ਕਿਸਾਨ ਸੰਸਥਾਵਾਂ ਅਤੇ ਕਰਮਚਾਰੀ ਸੰਸਥਾਵਾਂ ਨੇ ਭਾਰਤ ਬੰਦ ਦੀ ਕਾਲ ਦਿੱਤੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਦੇ ਸ਼੍ਰੀਰਾਮ ਚੌਕ ਨੇੜੇ ਪੰਜਾਬ ਨੇਸ਼ਨਲ ਬੈਂਕ ਦੇ ਕਰਮਚਾਰੀਆਂ ਵੱਲੋਂ ਧਰਨਾ-ਪ੍ਰਦਰਸ਼ਨ ਕੀਤਾ ਗਿਆ।

ਇਸ ਕਾਰਨ ਕੀਤੀ ਜਾ ਰਹੀ ਹੈ ਹੜਤਾਲ

ਡਿਪਟੀ ਜਨਰਲ ਸਕੱਤਰ ਵਿਨੋਦ ਸ਼ਰਮਾ ਨੇ ਕਿਹਾ ਕਿ ਬੈਂਕਾਂ ਵਿੱਚ ਨਵੀਆਂ ਭਰਤੀਆਂ ਮੁੱਖ ਮਸਲਾ ਹੈ। ਜਿੱਥੇ ਬੈਂਕਾਂ ਵਿੱਚ ਕਲਰਕਾਂ ਸਮੇਤ ਸਫ਼ਾਈ ਕਰਮਚਾਰੀਆਂ ਦੀ ਭਰਤੀ ਨਹੀਂ ਕੀਤੀ ਜਾ ਰਹੀ, ਉੱਥੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕਰਨ ਦੇ ਬਾਵਜੂਦ ਉਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਮਜ਼ਦੂਰਾਂ ਦੇ 29 ਮਜ਼ਦੂਰੀ ਕਾਨੂੰਨਾਂ ਨੂੰ ਖਤਮ ਕਰਕੇ 4 ਨਵੇਂ ਕਾਨੂੰਨ ਲਿਆਂਦੇ ਜਾਣ ਦੇ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਬੈਂਕਾਂ ਵਿੱਚ ਹੀ ਨਹੀਂ, ਸਾਰੇ ਵਿਭਾਗਾਂ ਵਿੱਚ ਹੈ ਹੜਤਾਲ

ਹਰਵਿੰਦਰ ਸਿੰਘ ਨੇ ਕਿਹਾ ਕਿ ਅੱਜ ਸਿਰਫ਼ ਬੈਂਕਾਂ ਦੀ ਨਹੀਂ, ਸਗੋਂ ਦੇਸ਼ ਭਰ ਦੇ ਸਾਰੇ ਵਿਭਾਗਾਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਨੌਕਰੀ ਦੀ ਸੁਰੱਖਿਆ ਯਕੀਨੀ ਨਹੀਂ ਰਹੀ ਅਤੇ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖਿਆ ਜਾ ਰਿਹਾ ਹੈ। ਅਗਨੀਵੀਰ ਯੋਜਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਟ੍ਰੈਕਟ ਮੁਕਣ ਤੋਂ ਬਾਅਦ ਉਹ ਵਾਪਸ ਆ ਕੇ ਬੇਰੋਜ਼ਗਾਰ ਹੋ ਰਹੇ ਹਨ। ਇਸੇ ਤਰ੍ਹਾਂ ਕਰਮਚਾਰੀਆਂ ਨੂੰ ਵੀ ਠੇਕੇ ‘ਤੇ ਤਬਦੀਲ ਕੀਤਾ ਜਾ ਰਿਹਾ ਹੈ। ਭਾਵੇਂ ਇਸ ਵੇਲੇ ਉਨ੍ਹਾਂ ਨੂੰ ਘੱਟ ਤਨਖ਼ਾਹ ਮਿਲ ਰਹੀ ਹੈ, ਪਰ ਨੌਕਰੀ ਸੁਰੱਖਿਅਤ ਹੈ।

ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਾ ਸਾਡਾ ਹੱਕ

ਹਰਵਿੰਦਰ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਦੀ ਸੁਰੱਖਿਆ ਨੂੰ ਖਤਮ ਕੀਤਾ ਜਾ ਰਿਹਾ ਹੈ। ਇਸ ਲਈ ਸਰਕਾਰ ਦੇ ਕੰਨ ਖੋਲ੍ਹਣ ਲਈ ਦੇਸ਼ ਭਰ ਵਿੱਚ ਇੱਕ ਦਿਨ ਦੀ ਹੜਤਾਲ ਕੀਤੀ ਜਾ ਰਹੀ ਹੈ। ਭਾਵੇਂ ਕਾਨੂੰਨ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਹਨ, ਪਰ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ। ਇਸੇ ਕਰਕੇ ਅੱਜ ਦੇਸ਼ ਭਰ ਵਿੱਚ ਇਹ ਹੜਤਾਲ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ