View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ED ਵੱਲੋਂ ਪੰਜਾਬ ਦੇ ਸਾਬਕਾ CM ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਹੈ। ਅੱਜ ਰਣਇੰਦਰ ਸਿੰਘ ਜਲੰਧਰ ਸਥਿਤ ED ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਉਹ ਭਲਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ED ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ । ਪਿਓ-ਪੁੱਤ ‘ਤੇ ਵਿਦੇਸ਼ ਵਿੱਚ ਜਾਇਦਾਦ ਅਤੇ ਇੱਕ ਸਵਿਸ ਬੈਂਕ ਖਾਤਾ ਰੱਖਣ ਦਾ ਇਲਜ਼ਾਮ ਹੈ।

ਇਹ ਮਾਮਲਾ 2011 ਵਿੱਚ ਉਦੋਂ ਚਰਚਾ ਵਿੱਚ ਆਇਆ ਸੀ ਜਦੋਂ ਫਰਾਂਸ ਸਰਕਾਰ ਨੇ ਕੈਪਟਨ ਅਤੇ ਉਨ੍ਹਾਂ ਦੇ ਪੁੱਤਰ ਦੀਆਂ ਵਿਦੇਸ਼ੀ ਜਾਇਦਾਦਾਂ ਅਤੇ ਸਵਿਸ ਬੈਂਕ ਖਾਤੇ ਬਾਰੇ ਜਾਣਕਾਰੀ ਭਾਰਤ ਸਰਕਾਰ ਨੂੰ ਦਿੱਤੀ ਸੀ। ਇਸ ਤੋਂ ਬਾਅਦ 2016 ਵਿੱਚ ਲੁਧਿਆਣਾ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਜਾਂਚ ਏਜੰਸੀਆਂ ਮੁਤਾਬਕ ਕੈਪਟਨ ਪਰਿਵਾਰ ਨੇ ਟਰੱਸਟ ਰਾਹੀਂ ਬ੍ਰਿਟੇਨ ਅਤੇ ਹੋਰ ਦੇਸ਼ਾਂ ਵਿੱਚ ਕਰੋੜਾਂ ਦੀ ਜਾਇਦਾਦ ਬਣਾਈ ਹੈ, ਜਿਸ ਦਾ ਵੇਰਵਾ ਭਾਰਤ ਵਿੱਚ ਇਨਕਮ ਟੈਕਸ ਵਿਭਾਗ ਨੂੰ ਨਹੀਂ ਦਿੱਤਾ ਗਿਆ। ਇਹ ਵੀ ਇਲਜ਼ਾਮ ਹੈ ਕਿ ਇਨ੍ਹਾਂ ਜਾਇਦਾਦਾਂ ਨੂੰ ਖਰੀਦਣ ਲਈ ਵਰਤੇ ਗਏ ਪੈਸੇ ਦੇ ਸਰੋਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜੋ ਫੇਮਾਨਿਯਮਾਂ ਦੀ ਉਲੰਘਣਾ ਹੈ।

ਸ਼ੁਰੂਆਤ ਵਿੱਚ ਇਨਕਮ ਟੈਕਸ ਵਿਭਾਗ ਨੇ ਲੁਧਿਆਣਾ ਦੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੇ ਆਪਣੀ ਵਿਦੇਸ਼ੀ ਜਾਇਦਾਦ ਅਤੇ ਆਮਦਨ ਦੀ ਜਾਣਕਾਰੀ ਛੁਪਾਈ ਹੈ।ਇਸੇ ਸ਼ਿਕਾਇਤ ਦੇ ਆਧਾਰ ‘ਤੇ ED ਨੇ ਮਨੀ ਲਾਂਡਰਿੰਗ ਅਤੇ ਵਿਦੇਸ਼ੀ ਮੁਦਰਾ ਨਿਯਮਾਂ ਦੀ ਉਲੰਘਣਾ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਸੀ।

ਸਾਲ 2006 ਤੋਂ ਚੱਲ ਰਿਹਾ ਇਹ ਮਾਮਲਾ ਕਈ ਕਾਨੂੰਨੀ ਉਲਝਣਾਂ ਵਿੱਚ ਫਸਿਆ ਰਿਹਾ, ਪਰ ਸਤੰਬਰ 2025 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ED ਨੂੰ ਉਨ੍ਹਾਂ ਸਾਰੇ ਦਸਤਾਵੇਜ਼ਾਂ ਅਤੇ ਸਬੂਤਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਜੋ ਇਨਕਮ ਟੈਕਸ ਵਿਭਾਗ ਨੇ ਇਕੱਠੇ ਕੀਤੇ ਸਨ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ