View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਰੋਜ਼ਾਨਾ ਨਿਕਲ ਰਹੀ ਧੁੱਪ ਨੇ ਠੰਢ ਦੀ ਰਫਤਾਰ ਮਠੀ ਕਰ ਦਿੱਤੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਦੀ ਠੰਢ ਲਗਭਗ ਘੱਟ ਗਈ ਹੈ। ਸਵੇਰੇ ਅਤੇ ਸ਼ਾਮ ਨੂੰ ਹੀ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਹੈ।

ਕਿਸ ਦਿਨ ਪਵੇਗਾ ਮੀਂਹ

ਮੀਡੀਆ ਰਿਪੋਰਟਾਂ ਮੁਤਾਬਕ 17 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਥੋੜ੍ਹਾ ਘਟਿਆ ਸੀ ਪਰ ਹੁਣ ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ। ਉਥੇ ਹੀ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੱਛਮੀ ਗੜਬੜੀ ਹੋ ਰਹੀ ਐਕਟਿਵ

ਮੌਸਮ ਵਿਭਾਗ ਦੇ ਅਨੁਸਾਰ, 17 ਫਰਵਰੀ ਨੂੰ ਦੂਜੀ ਪੱਛਮੀ ਗੜਬੜੀ ਸਰਗਰਮ ਹੋਵੇਗੀ। ਖੇਤਰ ਵਿਚ ਬੱਦਲਵਾਈ ਹੋ ਸਕਦੀ ਹੈ। ਇੱਥੇ ਇੱਕ ਚੱਕਰਵਾਤੀ ਸਰਕੂਲੇਸ਼ਨ ਵਿਕਸਤ ਹੋਵੇਗਾ। ਪਾਕਿਸਤਾਨ ਅਤੇ ਰਾਜਸਥਾਨ ਤੋਂ ਹਵਾਵਾਂ ਆਉਣਗੀਆਂ। ਬਿਹਾਰ ਦੇ ਨੇੜੇ ਬੰਗਾਲ ਦੀ ਖਾੜੀ ਅਤੇ ਅਰਬ ਸਾਗਰ ਤੋਂ ਹਵਾਵਾਂ ਇੱਕ ਚੱਕਰਵਾਤੀ ਸਰਕੂਲੇਸ਼ਨ ਅਤੇ ਇੱਕ ਪੱਛਮੀ ਗੜਬੜ ਪੈਦਾ ਕਰਨਗੀਆਂ। ਇਸ ਨਾਲ 17 ਤਰੀਕ ਨੂੰ ਮਹੱਤਵਪੂਰਨ ਮੌਸਮੀ ਗਤੀਵਿਧੀਆਂ ਹੋਣਗੀਆਂ। ਨਤੀਜੇ ਵਜੋਂ, ਪੰਜਾਬ ਦੇ ਕੁਝ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ ਦਿਨਾਂ ਦੌਰਾਨ ਕਿਵੇਂ ਦਾ ਰਹੇਗਾ ਮੌਸਮ

ਮੌਸਮ ਵਿਭਾਗ ਦੇ ਅਨੁਸਾਰ, 13 ਤੋਂ 19 ਫਰਵਰੀ ਤੱਕ ਮੌਸਮ ਇਸੇ ਤਰ੍ਹਾਂ ਰਹੇਗਾ। ਭਾਰੀ ਬਾਰਿਸ਼ ਦੀ ਉਮੀਦ ਨਹੀਂ ਹੈ। ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਅਤੇ ਬਾਕੀ ਖੇਤਰਾਂ ਵਿੱਚ 24 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ