View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਲੱਕੀ ਓਬਰਾਏ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਦਲਬੀਰ ਦਲਬੀਰਾ ਨਾਮ ਦਾ ਵਿਅਕਤੀ ਸਾਹਮਣੇ ਆਇਆ ਹੈ। ਉਸ ਨੇ ਇੱਕ ਇੰਟਰਵਿਊ ਦੌਰਾਨ ਲੱਕੀ ਕਤਲ ਮਾਮਲੇ ਸਬੰਧੀ ਕਈ ਅਹਿਮ ਗੱਲਾਂ ਦੱਸੀਆਂ। ਉਸ ਦਾ ਕਹਿਣਾ ਹੈ ਕਿ ਇਸ ਮਰਡਰ ਕੇਸ ਨਾਲ ਉਸਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਸਦਾ ਨਾਮ ਜਬਰਦਸਤੀ ਕੇਸ ਵਿੱਚ ਸ਼ਾਮਲ ਕਰਵਾਇਆ ਗਿਆ ਹੈ।

ਲੱਕੀ ਨਾਲ ਮੇਰੀ ਕਦੇ ਗੱਲ ਤੱਕ ਨਹੀਂ ਹੋਈ

ਦਲਬੀਰ ਨੇ ਕਿਹਾ ਕਿ ਲੱਕੀ ਦੇ ਭਰਾ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਹ ਲੱਕੀ ਨੂੰ ਧਮਕੀ ਭਰੀਆਂ ਕਾਲਾਂ ਕਰ ਰਿਹਾ ਸੀ। ਪਰ ਉਸ ਦੀ ਕਦੇ ਵੀ ਲੱਕੀ ਨਾਲ ਫੋਨ ’ਤੇ ਗੱਲ ਨਹੀਂ ਹੋਈ। ਉਸ ਦੀ ਸ਼ਸ਼ੀ ਸ਼ਰਮਾ ਨਾਲ ਦੁਸ਼ਮਨੀ ਸੀ ਅਤੇ ਉਸ ਨਾਲ ਮਾਰਪੀਟ ਵੀ ਹੋਈ ਸੀ। ਇੱਥੋਂ ਤੱਕ ਕਿ ਸ਼ਸ਼ੀ ਸ਼ਰਮਾ ਨੂੰ ਨੁਕਸਾਨ ਵੀ ਪਹੁੰਚਾਇਆ ਗਿਆ ਸੀ। ਦਲਬੀਰ ਦਾ ਦਾਅਵਾ ਹੈ ਕਿ ਸ਼ਸ਼ੀ ਨੇ ਹੀ ਲੱਕੀ ਦੇ ਭਰਾ ਨਾਲ ਗੱਲ ਕਰਕੇ ਉਸ ਦਾ ਨਾਮ ਕਤਲ ਮਾਮਲੇ ਵਿੱਚ ਸ਼ਾਮਲ ਕਰਵਾਇਆ ਹੈ।

ਪ੍ਰਧਾਨਗੀ ਨੂੰ ਲੈ ਕੇ ਹੀ ਜੋਗਾ ਅਤੇ ਲੱਕੀ ਵਿੱਚ ਵਿਵਾਦ ਹੋਇਆ ਸੀ

ਦਲਬੀਰ ਨੇ ਅੱਗੇ ਕਿਹਾ ਕਿ ਉਹ ਕਦੇ ਵੀ ਪ੍ਰਧਾਨਗੀ ਦੇ ਮਾਮਲੇ ਵਿੱਚ ਨਹੀਂ ਪਿਆ। ਜੋ ਵੀ ਗੈਂਗਸਟਰ ਬਣਦਾ ਹੈ, ਉਸ ਦਾ ਅਧਾਰ ਪ੍ਰਧਾਨਗੀ ਹੁੰਦੀ ਹੈ ਅਤੇ ਇਹ ਲੋਕ ਆਪ ਹੀ ਪ੍ਰਧਾਨਗੀਆਂ ਕਰਵਾਉਂਦੇ ਹਨ। ਉਸ ਦੀ ਕਦੇ ਵੀ ਜੋਗਾ ਜਾਂ ਲੱਕੀ ਨਾਲ ਕੋਈ ਗੱਲਬਾਤ ਨਹੀਂ ਹੋਈ। ਉਸ ਦਾ ਕਹਿਣਾ ਹੈ ਕਿ ਪ੍ਰਧਾਨਗੀ ਨੂੰ ਲੈ ਕੇ ਜੋਗਾ ਅਤੇ ਲੱਕੀ ਵਿਚਕਾਰ ਝਗੜਾ ਹੋਇਆ ਸੀ। ਇਸ ਮਾਮਲੇ ਵਿੱਚ ਹੁਣ ਉਸ ਦੇ ਨਾਮ ’ਤੇ ਐਫਆਈਆਰ ਦਰਜ ਕਰ ਦਿੱਤੀ ਗਈ ਹੈ।

ਮੇਰਾ ਕਿਸੇ ਨਾਲ ਕੋਈ ਵਿਵਾਦ ਨਹੀਂ

ਦਲਬੀਰ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ ਤੋਂ ਵਿਦੇਸ਼ ਵਿੱਚ ਸ਼ਾਂਤੀ ਨਾਲ ਜ਼ਿੰਦਗੀ ਬਿਤਾ ਰਿਹਾ ਹੈ। ਉਸ ਦਾ ਹੁਣ ਕਿਸੇ ਨਾਲ ਕੋਈ ਵਿਵਾਦ ਨਹੀਂ ਹੈ। ਪੁਲਿਸ ਨੂੰ ਵੀ ਪਤਾ ਹੈ ਕਿ ਉਸ ਦਾ ਨਾਮ ਗਲਤ ਤਰੀਕੇ ਨਾਲ ਪਰਚੇ ਵਿੱਚ ਦਰਜ ਕੀਤਾ ਗਿਆ ਹੈ। ਇਸੇ ਕਾਰਨ ਪੁਲਿਸ ਉਸ ਦੇ ਪਰਿਵਾਰ ਨੂੰ ਤੰਗ-ਪਰੇਸ਼ਾਨ ਨਹੀਂ ਕਰ ਰਹੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸਾਖੀ ਦੇ ਪਵਿੱਤਰ

|

|

|

ਖ਼ਬਰਿਸਤਾਨ ਨੈੱਟਵਰਕ:ਫ਼ਿਰੋਜ਼ਪੁਰ ਦੇ ਸਿਟੀ ਥਾਣੇ ਵਿੱਚ ਇੱਕ ਮੁਲਜ਼ਮ ਨੂੰ ਛੱਡਣ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਪਿੰਡ ਗੱਗੋਮਾਹਲ ਨੇੜੇ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ BRS ਨਗਰ ਫਲਾਈਓਵਰ ਦੇ ਕੋਲ ਐਤਵਾਰ ਤੜਕੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਛੁੱਟੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਅਹਿਮਦਾਬਾਦ ਵਿੱਚ ਹੋਏ ਭਿਆਨਕ ਜਹਾਜ਼ ਹਾਦਸੇ ਨੂੰ 10

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ