View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਨੌਜਵਾਨਾਂ ‘ਚ ਵਿਦੇਸ਼ ਜਾਣ ਦੀ ਰੁਝਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਵਿਦੇਸ਼ ਤੋਂ ਮੰਦਭਾਗੀ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਉੱਥੇ ਹੀ ਮੋਹਾਲੀ ਦੇ ਸਮਗੌਲੀ ਦੇ ਰਹਿਣ ਵਾਲੇ ਨੌਜਵਾਨ ਦੇ ਮੌਤ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਜਾਣਕਾਰੀ ਅਨੁਸਾਰ ਹਰਦੀਪ ‘ਡੌਂਕੀ ਰੂਟ’ ਰਾਹੀਂ ਅਮਰੀਕਾ ਜਾਣ ਲਈ 38 ਲੱਖ ਰੁਪਏ ਲਗਾਏ ਸਨ। ਡੌਂਕੀ ਰਾਹੀਂ ਉਸ ਨੂੰ ਅਮਰੀਕਾ ਭੇਜਦੇ ਸਮੇਂ ਏਜੰਟਾਂ ਨੇ ਉਸ ਦੇ ਦਸਤਾਵੇਜ਼ ਨੇਪਾਲ ਦੇ ਬਣਾ ਦਿੱਤੇ ਸਨ। ਇਸ ਕਾਰਨ ਪਰਿਵਾਰ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਲੰਬੀ ਲੜਾਈ ਲੜਨੀ ਪਈ ਅਤੇ ਇਹ ਸਾਬਤ ਕੀਤਾ ਕਿ ਮ੍ਰਿਤਕ ਨੇਪਾਲ ਦਾ ਨਹੀਂ ਸਗੋਂ ਭਾਰਤ ਦੇ ਪੰਜਾਬ ਦਾ ਰਹਿਣ ਵਾਲਾ ਹੈ। ਭਾਰਤ ਤੋਂ ਬਕਾਇਦਾ ਉਸ ਦੇ ਫਿੰਗਰ ਪ੍ਰਿੰਟ ਮੈਚ ਕਰਵਾ ਕੇ ਭੇਜੇ ਗਏ, ਜਿਸ ਤੋਂ ਬਾਅਦ ਮ੍ਰਿਤਕ ਦੇਹ ਭਾਰਤ ਪਹੁੰਚ ਸਕੀ।

ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇੱਕ ਸਾਲ ਤੱਕ ਮੈਕਸੀਕੋ ‘ਚ ਹੀ ਫਸਿਆ ਰਿਹਾ। ਇਸ ਦੌਰਾਨ ਏਜੰਟਾਂ ਨੇ ਉਸ ਨੂੰ ਇੱਕ ਕਮਰੇ ਵਿੱਚ ਭੁੱਖਾ-ਪਿਆਸਾ ਰੱਖਿਆ। ਉਹ ਮੈਕਸੀਕੋ ਵਿੱਚ ਭੁੱਖ-ਪਿਆਸ ਰਹਿਣ ਕਾਰਣ ਨੌਜਵਾਨ ਨੇ ਦਮ ਤੋੜ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਹਰਦੀਪ ਦੇ ਨੇਪਾਲ ਦੇ ਜਾਅਲੀ ਦਸਤਾਵੇਜ਼ ਬਣਵਾ ਕੇ ਉਸ ਨੂੰ ਮੈਕਸੀਕੋ ਭੇਜਿਆ ਗਿਆ ਸੀ। ਜਿੱਥੇ ਚਾਰ ਮਹੀਨਿਆਂ ਤੱਕ ਹਰਦੀਪ ਸਿੰਘ ਦੀ ਮ੍ਰਿਤਕ ਦੇਹ ਮੈਕਸੀਕੋ ਦੀ ਮੋਰਚਰੀ ‘ਚ ਪਈ ਰਹੀ। ਮਰਨ ਤੋਂ ਪਹਿਲਾਂ ਹਰਦੀਪ ਨੇ ਇੱਕ ਵੀਡੀਓ ਵੀ ਭੇਜੀ ਸੀ, ਜਿਸ ‘ਚ ਉਸਨੇ ਸੀਐੱਮ ਤੇ ਐੱਮਐੱਲਏ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ। ਵੀਡੀਓ ਦੇ ਕੁਝ ਦਿਨਾਂ ਬਾਅਦ ਹੀ ਉਸ ਦੀ ਮੌਤ ਦੀ ਖ਼ਬਰ ਆ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ