• ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, 5 ਦਿਨਾਂ ਲਈ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ •
• ਮਸ਼ਹੂਰ ਰੈਪਰ ਬਾਦਸ਼ਾਹ ਗ੍ਰਿਫ਼ਤਾਰ ਨੂੰ ਕਰਨ ਦੇ ਹੁਕਮ ਜਾਰੀ, ਮਹਿਲਾ ਕਮਿਸ਼ਨ ਨੇ SP ਨੂੰ ਪਾਸਪੋਰਟ ਜ਼ਬਤ ਕਰਨ ਲਈ ਕਿਹਾ •
• ਆਪ੍ਰੇਸ਼ਨ ਪ੍ਰਹਾਰ: ਪੰਜਾਬੀ ਗਾਇਕਾ ਨਸ਼ੀਲੇ ਪਦਾਰਥ ਸਮੇਤ ਕਾਬੂ, ਹੁਣ ਡਰੋਨ ਰਾਹੀਂ ਗੈਂਗਸਟਰਾਂ ‘ਤੇ ਰੱਖੀ ਜਾ ਰਹੀ ਨਜ਼ਰ •
• Bomb Threat:ਪੰਜਾਬ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, E-mail ‘ਚ ਲਿਖਿਆ-1 ਵਜੇ ਤਕ ਹੋ ਸਕਦੈ BLAST •
📰 ਇੱਥੇ ਖ਼ਬਰਾਂ ਖੋਜੋ...
Search Based Ads
ਖਬਰਿਸਤਾਨ ਨੈੱਟਵਰਕ
ਸਟੋਰੀਜ਼ ਦੇਖੋ
Follow Us:
• National,Punjab
|
|
Atishi Video Row
|
jalandhar,punjab
ਦਿੱਲੀ ਵਿਧਾਨ ਸਭਾ ਨੇ ਆਤਿਸ਼ੀ ਵੀਡੀਉ ਮਾਮਲੇ ਪੰਜਾਬ DGP ਤੇ ਜਲੰਧਰ CP ਨੂੰ ਲਗਾਈ ਫਟਕਾਰ, ਪੱਤਰ ਜਾਰੀ ਕਰ ਦਿੱਤਾ ਆਖਰੀ ਮੌਕਾ
ਖ਼ਬਰਿਸਤਾਨ ਨੈੱਟਵਰਕ: ਦਿੱਲੀ ਵਿਧਾਨ ਸਭਾ ਨੇ ਆਤਿਸ਼ੀ ਵੀਡੀਉ ਮਾਮਲੇ ‘ਚ ਪੰਜਾਬ ਦੇ ਵਧੀਕ ਸਕੱਤਰ (ਗ੍ਰਹਿ ਮੰਤਰਾਲਾ), DGP ਪੰਜਾਬ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਫਟਕਾਰ ਲਗਾਉਂਦਿਆਂ ਤਿੰਨਾਂ ਅਧਿਕਾਰੀਆਂ ਪੁੱਛਿਆ ਹੈ ਕਿ ਉਨ੍ਹਾਂ ਨੇ 12 ਫਰਵਰੀ ਤੱਕ ਜਵਾਬ ਕਿਉਂ ਨਹੀਂ ਦਿੱਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸਕੱਤਰ ਰਣਜੀਤ ਸਿੰਘ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਹੁਣ ਜਵਾਬ ਨਹੀਂ ਮਿਲਦਾ ਤਾਂ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਹੁਣ ਉਨ੍ਹਾਂ ਨੂੰ 20 ਫਰਵਰੀ ਤੱਕ ਦਾ ਆਖਰੀ ਸਮਾਂ ਦਿੱਤਾ ਗਿਆ ਹੈ।
ਇਹ ਪੱਤਰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਅਤੇ ਮਾਣਹਾਨੀ ਦੀਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਹੈ, ਜੋ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਸਾਬਕਾ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ‘ਆਪ’ ਆਗੂ ਆਤਿਸ਼ੀ ‘ਤੇ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਿੱਖ ਗੁਰੂਆਂ ਬਾਰੇ ਟਿੱਪਣੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਜਲੰਧਰ ਦੇ ‘ਆਪ’ ਆਗੂ ਇਕਬਾਲ ਸਿੰਘ ਬੱਗੀ ਦੀ ਸ਼ਿਕਾਇਤ ‘ਤੇ ਕਾਂਗਰਸੀ ਆਗੂ ਅਤੇ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਸੁਖਪਾਲ ਖਹਿਰਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਦੋਵਾਂ ਆਗੂਆਂ ‘ਤੇ ਦੋਸ਼ ਸੀ ਕਿ ਉਨ੍ਹਾਂ ਨੇ ਇਸ ਵੀਡੀਓ ਨੂੰ ਅੱਗੇ ਸ਼ੇਅਰ ਕੀਤਾ ਹੈ। ਇਸ ਤੋਂ ਇਲਾਵਾ ਜਲੰਧਰ ਪੁਲਿਸ ਨੇ ਮੋਹਾਲੀ ਫੋਰੈਂਸਿਕ ਲੈਬ ਤੋਂ ਵੀਡੀਓ ਦੀ ਜਾਂਚ ਕਰਵਾਈ ਸੀ। ਜਾਂਚ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ, ਜਿਸ ਕਾਰਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੇ ਭਾਜਪਾ ਆਗੂ ਕਪਿਲ ਮਿਸ਼ਰਾ ਦੇ ਨਾਮ ਵੀ FIR ਵਿੱਚ ਦਰਜ ਕੀਤੇ ਗਏ ਹਨ।
ਵਿਆਜ ਆਧਾਰਿਤ ਵਿਗਿਆਪਨ
|
|
ਇਸ ਖ਼ਬਰ ਨੂੰ ਇੱਥੇ ਪੜ੍ਹੋ:
|
ਜ਼ਰੂਰ ਪੜ੍ਹੋ
ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :
Punjab
|
|
|
ਪੰਜਾਬ ‘ਚ ਅੱਜ ਭਾਰੀ ਮੀਂਹ ਦਾ ਔਰੇਂਜ ਅਲਰਟ, 11 ਜ਼ਿਲ੍ਹਿਆਂ ਲਈ ਚੇਤਾਵਨੀ
ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।
|
|
Religion
|
|
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 16 ਜੁਲਾਈ 2026 )
ਵੀਰਵਾਰ, ੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ
|
|
Punjab
|
|
|
tarantaran
ਇੰਗਲੈਂਡ ‘ਚ ਪੰਜਾਬ ਦੀ ਸਟੂਡੈਂਟ ਦਾ ਕ/ਤ/ਲ,ਪਰਿਵਾਰ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ
|
|
Punjab
|
|
Punjab Toll Plazas Free
|
ludhiana
ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ, 4 ਮਹੀਨਿਆਂ ‘ਚ ਦੂਜੀ ਵਾਰ ਵਧੇ ਟੋਲ ਦੇ ਰੇਟ
ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 15 ਜੁਲਾਈ 2026 )
ਬੁੱਧਵਾਰ, ੩੧ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ ਸੰਤ ਉਧਰਣ
|
|
Punjab
|
|
|
jalandhar
ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਫ਼ਤਰ-ਸਕੂਲ ਰਹਿਣਗੇ ਬੰਦ
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਐਲਾਨ
|
|
Punjab
|
|
|
ਫਿਰੋਜ਼ਪੁਰ ਦੇ ‘ਮਹਾਬਲੀ ਸ਼ੇਰਾ’ ਦਾ ਕਮਾਲ, WWE ਦੇ ਸਾਬਕਾ ਚੈਂਪੀਅਨ ਜੈਕ ਹੇਜਰ ਨੂੰ ਇੱਕੋ ਥੱਪੜ ‘ਚ ਕੀਤਾ ਨਾਕਆਊਟ
ਪੰਜਾਬ ਦੇ ਫਿਰੋਜ਼ਪੁਰ ਦੇ ਰੈਸਲਰ ਅਮਨਪ੍ਰੀਤ ਸਿੰਘ, ਜੋ ਰਿੰਗ ਵਿੱਚ
|
|
Punjab
|
|
|
ਪੰਜਾਬ ‘ਚ ਮਾਨਸੂਨ ਪਿਆ ਸੁਸਤ, ਹੁਮਸ ਭਰੀ ਗਰਮੀ ਕਰੇਗੀ ਪਰੇਸ਼ਾਨ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।
|
|
Religion
|
|
Hukmnama sahib ji
|
amritsar
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 14 ਜੁਲਾਈ 2026 )
ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ
|
|
Punjab
|
|
|
ਭੋਲੇਨਾਥ ਦੇ ਭਗਤਾਂ ਲਈ ਖੁਸ਼ਖਬਰੀ! 30 ਜੁਲਾਈ ਤੋਂ ਸ਼ੁਰੂ ਹੋਵੇਗਾ ਸਾਉਣ
ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।
|
|
ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ
ਖੋਜ-ਅਧਾਰਿਤ ਵਿਗਿਆਪਨ
ਸ਼ੇਅਰ ਬਾਜ਼ਾਰ
ਮੌਸਮ
ਅੱਜ ਦਾ ਰਾਸ਼ੀਫਲ
Aries | मेष
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।
August 15, 2025
ਖਬਰਿਸਤਾਨ ਨੈੱਟਵਰਕ