View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਹੋਟਲ ਮੈਰੀਟਨ ਦੇ ਪਾਰਟਨਰਾਂ ਵਿਚਾਲੇ ਹੋਈ ਕੁੱਟਮਾਰ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੋਟਲ ਪਾਰਟਨਰ ਯਸ਼ਪਾਲ ਦੁਆ, ਗੁਲਸ਼ਨ ਦੁਆ, ਉਮੇਸ਼ ਦੁਆ ਅਤੇ ਸ਼ਿਵੀ ਦੁਆ ਸਮੇਤ 5 ਲੋਕਾਂ ਖ਼ਿਲਾਫ਼ ਧਾਰਾ 295-A ਤਹਿਤ ਕੇਸ ਦਰਜ ਕਰ ਲਿਆ ਹੈ। ਡਾ. ਪਰਮਜੀਤ ਮਰਵਾਹਾ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਪੱਗ ਲਾਹੀ , ਜਿਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਫ਼ਰਾਰ

ਜਾਣਕਾਰੀ ਮੁਤਾਬਕ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਹਨ। ਮੁਲਜ਼ਮ ਯਸ਼ਪਾਲ ਦੁਆ ਨੇ ਸਵੇਰੇ 10 ਵਜੇ ਮੀਡੀਆ ਸਾਹਮਣੇ ਆਪਣਾ ਪੱਖ ਰੱਖਣਾ ਸੀ, ਪਰ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਕੇਸ ਦਰਜ ਹੋ ਗਿਆ ਹੈ, ਤਾਂ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਅਤੇ ਫ਼ਰਾਰ ਹੋ ਗਏ।

ਜਾਣੋ ਕੀ ਹੈ ਪੂਰਾ ਮਾਮਲਾ

ਦਰਅਸਲ, ਮੈਰੀਟਨ ਹੋਟਲ ਵਿੱਚ 12 ਫਰਵਰੀ ਨੂੰ ਹੋਟਲ ਮਾਲਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਕੁੱਟਮਾਰ ਹੋਈ ਸੀ। ਇਸ ਤੋਂ ਬਾਅਦ ਹੋਟਲ ਮਾਲਕ ਡਾ. ਪਰਮਜੀਤ ਮਰਵਾਹਾ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਬਾਕੀ ਪਾਰਟਨਰਾਂ ‘ਤੇ ਕੁੱਟਮਾਰ ਦੇ ਦੋਸ਼ ਲਾਏ।

ਉਨ੍ਹਾਂ ਕਿਹਾ ਕਿ 5 ਫੀਸਦੀ ਦੇ ਪਾਰਟਨਰ ਯਸ਼ਪਾਲ ਦੁਆ ਆਪਣੀਆਂ ਸ਼ਰਤਾਂ ਸਾਡੇ ‘ਤੇ ਥੋਪਣਾ ਚਾਹੁੰਦੇ ਸਨ, ਪਰ ਜਦੋਂ ਗੱਲ ਨਹੀਂ ਮੰਨੀ ਗਈ ਤਾਂ ਸ਼ਰਾਬ ਦੇ ਨਸ਼ੇ ਵਿੱਚ ਕੁੱਟਮਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਵੀ ਕੁੱਟਿਆ ਅਤੇ ਉਨ੍ਹਾਂ ਦੀ ਪੱਗ ਲਾਹ ਦਿੱਤੀ, ਨਾਲ ਹੀ ਧਰਮ ਬਾਰੇ ਕਈ ਅਪਸ਼ਬਦ ਵੀ ਬੋਲੇ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਪੁਲਿਸ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼ਿਕਾਇਤ ਭੇਜੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ